
ਖਨੌਰੀ ਬਾਰਡਰ ‘ਤੇ 4 ਜਨਵਰੀ ਨੂੰ ਸੱਦੀ ਕਿਸਾਨ ਮਹਾਂਪੰਚਾਇਤ
ਖਨੌਰੀ ਬਾਰਡਰ ਤੇ ਕਿਸਾਨੀ ਮੋਰਚੇ ਨੂੰ ਹੋਰ ਮਜਬੂਤੀ ਦਿੰਦਿਆਂ 4 ਜਨਵਰੀ ਨੂੰ ਕਿਸਾਨ ਮਹਾਂ ਪੰਚਾਇਤ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸਤੋ ਇਲਾਵਾ 30 ਦਸੰਬਰ ਨੂੰ ਪੰਜਾਬ ਬੰਦ ਦੀਆਂ ਤਿਆਰੀਆਂ ਕਿਸਾਨਾਂ ਵਲੋ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਮੈਡੀਕਲ ਟੀਮਾਂ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਪੂਰੀ…