ਲੈਂਡਿੰਗ ਸਮੇਂ ਜਹਾਜ਼ ਹੋੋਇਆ ਕ੍ਰੈਸ਼, 179 ਯਾਤਰੀਆਂ ਦੀ ਮੌ.ਤ
ਦੱਖਣੀ ਕੋਰੀਆ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 181 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 737-800 ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 179 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਦੇ ਸਮੇਂ ਜਹਾਜ਼ ‘ਚ ਚਾਲਕ ਦਲ…