ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

 ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ…

Read More

ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਜਾਣੋ ਵਜ੍ਹਾ

ਫਗਵਾੜਾ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿੱਚ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਗਊਆਂ ਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ, ਜਿਸ ਕਾਰਨ ਕਈ ਗਊਆਂ ਅਚਾਨਕ ਬੇਹੋਸ਼ ਹੋ ਗਈਆਂ ਅਤੇ ਮਰਨੀਆਂ ਸ਼ੁਰੂ ਹੋ ਗਈਆਂ। ਇਸ ਨਾਲ ਪੂਰੇ ਸ਼ਹਿਰ ਵਿੱਚ ਹਲਚਲ ਮੱਚ ਗਈ। ਹੁਣ ਤੱਕ ਇੱਕ ਦਰਜਨ ਦੇ ਕਰੀਬ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਗਾਵਾਂ ਦੀ ਹਾਲਤ…

Read More

ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

 ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਹੁਕਮ ਜਾਰੀ ਕੀਤੇ ਗਏ ਹਨ। ਜਿਸਦੇ ਚੱਲਦੇ ਸਕੂਲਾਂ ਵਿੱਚ 9 ਅਤੇ 10 ਦਸੰਬਰ ਨੂੰ ‘ਮੈਗਾ ਅਪਾਰ ਦਿਵਸ’ ਮਨਾਇਆ ਜਾਵੇਗਾ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ.ਜੀ.ਐੱਸ.ਈ.) ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਹਨ। ਸਮਾਗਮ…

Read More

 12 ਦਸੰਬਰ ਦੀ ਹੋਇਆ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਭਾਰਤੀ ਰਿਜ਼ਰਵ ਬੈਂਕ ਹਰ ਸਾਲ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਆਰਬੀਆਈ ਮੁਤਾਬਕ ਦਸੰਬਰ 2024 ਵਿੱਚ ਕਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ। ਹਫਤਾਵਾਰੀ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ ਰਾਸ਼ਟਰੀ ਅਤੇ ਖੇਤਰੀ ਛੁੱਟੀਆਂ ਕਾਰਨ ਬੈਂਕ ਬੰਦ ਰਹਿਣਗੇ। 12 ਦਸੰਬਰ ਵੀਰਵਾਰ ਨੂੰ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਸ ਦੇਈਏ ਕਿ ਮੇਘਾਲਿਆ ਵਿੱਚ ਵੀਰਵਾਰ 12 ਦਸੰਬਰ ਨੂੰ…

Read More

ਵੱਡੀ ਖ਼ਬਰ- ਐੱਚ.ਐੱਸ.ਫੂਲਕਾ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮ ਮੁਤਾਬਕ ਦੂਜੀਆਂ ਪਾਰਟੀਆਂ ਵਿੱਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਕਿਉਂਕਿ ਖੇਤਰੀ…

Read More

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਰੱਖੀ ਮੰਗ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ  ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ  ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ…

Read More

ਪੰਜਾਬ ਵਿੱਚ ਟਲੀ ਵੱਡੀ ਵਾਰਦਾਤ, ਅੱਤ.ਵਾਦੀ ਗਰੁੱਪ ਦੇ 10 ਮੈਂਬਰ ਕਾਬੂ

 ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਗਈ ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਆਧਾਰਿਤ ਹੈਪੀ ਪਾਸਿਅਣ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਸੰਚਾਲਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦੇ 4 ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ ਵਿੱਚ ਪੁਲਿਸ ਵਿਭਾਗ ‘ਤੇ ਸੰਭਾਵਿਤ…

Read More

ਸੁਖਬੀਰ ਬਾਦਲ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਕੀਤੀ ਸੇਵਾ

 ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ 2 ਦਿਨਾ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਉਨ੍ਹਾਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਪਹਿਰੇਦਾਰ ਵਜੋਂ ਸੇਵਾ ਕੀਤੀ ਤੇ ਬਾਅਦ ‘ਚ ਗੁਰਬਾਣੀ ਦਾ ਕੀਰਤਨ ਸੁਣਿਆ। ਕੱਲ੍ਹ ਐਤਵਾਰ…

Read More

ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ 1100 ਰੁਪਏ ਭੇਜਣ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ…

Read More

ਚੰਡੀਗੜ੍ਹ ਵਿੱਚ ਹੋਇਆ ਰੂਟ ਡਾਇਵਰਟ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਦੇ ਸੈਕਟਰ 34 ਸਥਿਤ ਐਗਜ਼ੀਬੀਸ਼ਨ ਗ੍ਰਾਊਂਡ ਵਿੱਚ 7 ਦਸੰਬਰ 2024 ਨੂੰ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ ਲਈ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਦੀ ਸਹੂਲਤ ਕਲਰ-ਕੋਡਿੰਗ ਅਨੁਸਾਰ ਉਪਲਬਧ ਹੋਵੇਗੀ 1. ਵੀਵੀਆਈਪੀ ਟਿਕਟ ਧਾਰਕਾਂ…

Read More