ਕਾਲੇ ਪਾਣੀ ਦੇ ਮੋਰਚੇ ਨੂੰ ਅਸਫਲ ਬਣਾਉਣ ਲਈ ਪੁਲਿਸ ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ

ਕਾਲੇ ਪਾਣੀ ਦਾ ਮੋਰਚਾ ਨੂੰ ਅਸਫਲ ਬਣਾਉਣ ਲਈ ਪੁਲਿਸ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਮੋਰਚੇ ਦੇ ਸਮਰਥਨ ਵਿੱਚ ਆਏ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਦਾ ਦੌਰ ਜਾਰੀ ਹੈ। ਪੁਲਿਸ ਵੱਲੋਂ ਮੋਰਚੇ ਦੇ ਹੱਕ ਵਿੱਚ ਡੱਟਣ ਵਾਲੇ ਹਰੇਕ ਵਿਅਕਤੀ ਨੂੰ ਆਪਣੀ ਗ੍ਰਿਫਤ ਵਿੱਚ ਲਿਆ ਜਾ ਰਿਹਾ ਹੈ। ਮੋਰਚੇ ਦੇ ਸਮਰਥਨ ਵਿੱਚ ਪੁੱਜੇ ਭਾਰਤੀ ਕਿਸਾਨ ਯੂਨੀਅਨ…

Read More

ਲੁਧਿਆਣਾ ਹੋਇਆ ਛਾਉਣੀ ਵਿੱਚ ਤਬਦੀਲ, ਭਾਰੀ ਪੁਲਿਸ ਫੋਰਸ ਤੈਨਾਤ

ਕਾਲੇ ਪਾਣੀ ਦਾ ਮੋਰਚਾ ਵੱਲੋਂ ਅੱਜ ਲੁਧਿਆਣਾ ਵਿਖੇ ਜ਼ਹਿਰੀਲੇ ਪਾਣੀ ਨੂੰ ਬੰਨ੍ਹ ਮਾਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕਾਲੇ ਪਾਣੀ ਦਾ ਮੋਰਚਾ ਨੂੰ ਲੈ ਕੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਾਹਮਣੇ ਵਾਲੀ ਸੜਕ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੜਕ ਤੋਂ ਲੰਘਣ ਵਾਲੇ ਵਾਹਨਾਂ ਦੀ ਪੁਲਿਸ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ…

Read More

ਮਸ਼ਹੂਰ ਪੰਜਾਬੀ ਗਾਇਕ ਦਾ ਦੇਹਾਂਤ, ਇੰਡਸਟਰੀ ਵਿੱਚ ਫੈਲੀ ਸੋਗ ਦੀ ਲਹਿਰ

ਪੰਜਾਬੀ ਸੰਗੀਤ ਜਗਤ ਨਾਲ ਜੁੜੀ ਬੁਰੀ ਖ਼ਬਰ ਹੈ। ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਡਿੰਪਲ ਰਾਜਾ ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਦੇ ਵਸਨੀਕ ਹਨ। ‘ਆਵਾਜ਼ ਪੰਜਾਬ ਦੀ’ ਵਿਚ ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ ਸੀ। ਇਸ ਤੋਂ ਬਾਅਦ ਉਹ ਕਮਰਸ਼ੀਅਲ ਤੌਰ…

Read More

ਬਿਕਰਮ ਮਜੀਠੀਆ ਨੇ ਸ਼ੁਰੂ ਕੀਤੀ ਜੂਠੇ ਭਾਂਡੇ ਮਾਂਜਣ ਦੀ ਸੇਵਾ, ਦੇਖੋ ਵੀਡੀਓ

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਤੈਅ ਸਮੇਂ ਤੋਂ ਪਹਿਲਾਂ ਹੀ ਆਪਣੀ ਧਾਰਮਿਕ ਸਜ਼ਾ ਪੂਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਪਹੁੰਚੇ ਮਜੀਠੀਆ ਨੇ ਸੰਗਤ ਦੇ ਜੂਠੇ ਭਾਂਡੇ ਧੋਣ ਦੀ ਸੇਵਾ ਸ਼ੁਰੂ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਦੁਪਹਿਰ 12 ਵਜੇ ਤੋਂ…

Read More

ਸੁਖਬੀਰ ਬਾਦਲ ਨੇ ਗੱਲ ਵਿੱਚ ਪਾਈ ਤਖ਼ਤੀ ਅਤੇ ਹੱਥ ਚ ਫੜ੍ਹਿਆ ਬਰਛਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਲਈ ਪੁੱਜੇ ਹਨ। ਇਸਦੇ ਨਾਲ-ਨਾਲ ਅਕਾਲੀ ਆਗੂ ਵੀ ਅੱਜ ਆਪਣੀ ਸਜ਼ਾ ਭੁਗਤਣ ਲਈ ਉੱਥੇ ਪਹੁੰਚ ਗਏ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਹੱਥ ਵਿੱਚ ਬਰਛਾ ਫੜ੍ਹਿਆ ਹੋਇਆ…

Read More

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਲਗਾਈਆਂ ਸ਼ਰਤਾਂ

ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ…

Read More

ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ

 ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਆਇਆ ਹੈ। ਅਕਾਲੀ ਦਲ ਨੇ ਸਜ਼ਾ ਕਬੂਲ ਕੀਤੀ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਮਿਲੀ ਸਜ਼ਾ ਮਨਜ਼ੂਰ ਹੈ। ਅਸੀਂ ਨਿਮਾਣ ਸਿੱਖ ਵਾਂਗ ਸਜ਼ਾ ਪੂਰੀ ਕਰਾਂਗੇ। ਉਨ੍ਹਾਂ ਨਵੇ ਕਿਹਾ ਕਿ ਸਿੰਘ ਸਾਹਿਬਾਨ ਨੇ ਅਕਾਲੀ ਦਲ…

Read More

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਲਈ ਆਇਆ ਵੱਡਾ ਫ਼ੈਸਲਾ

ਮਣੀਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਹਰਵਿੰਦਰ…

Read More

 ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਖਿਲਾਫ ਸੁਣਾਇਆ ਇਹ ਫੈਸਲਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ…

Read More

ਪੰਜ ਸਿੰਘ ਸਾਹਿਬਾਨ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਲਈ ਸੁਣਾਇਆ ਵੱਡਾ ਹੁਕਮ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ…

Read More