
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ
ਕਿਸਾਨ ਜਥੇਬੰਦੀਆਂ ਦੇ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ‘ਤੇ ਮੋਰਚੇ ਲਗਾਏ ਗਏ ਹਨ। ਵੱਖ ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਵਿੱਚ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਬੀਤੇ ਕਈ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਦੱਸ…