ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਨਾਲੇ ਚ ਡਿੱਗੀ, 8 ਦੀ ਮੌ.ਤ

ਪੰਜਾਬ ਵਿਚ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਬਠਿੰਡਾ ਵਿਖੇ ਵਾਪਰਿਆ ਜਿਥੇ ਇਕ ਬੱਸ ਬੇਕਾਬੂ ਹੋ ਕੇ ਨਾਲੇ ਵਿਚ ਡਿੱਗ ਗਈ। ਜਿਸ ਵਿਚ ਡਰਾਈਵਰ ਸਣੇ 8 ਲੋਕਾਂ ਦੀ ਮੌਤ ਹੋ ਗਏ ਜਦੋਂ ਕਿ 24 ਤੋਂ ਵੱਧ ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਾਦਸਾ ਜੀਵਨ ਸਿੰਘ ਵਾਲਾ ਪਿੰਡ…

Read More

ਪੰਜਾਬ ‘ਚ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਥਾਵਾਂ ‘ਤੇ ਗੜ੍ਹੇ ਪੈਣ ਦੀ…

Read More

ਭਗਵੰਤ ਮਾਨ ਸਰਕਾਰ ਨੇ NRI’s ਲਈ ਕੀਤਾ ਵੱਡਾ ਐਲਾਨ

ਭਗਵੰਤ ਮਾਨ ਸਰਕਾਰ ਨੇ ਐਨਆਰਆਈ ਖੁਸ਼ ਕਰ ਦਿੱਤੇ ਹਨ। ਪਰਵਾਸੀ ਪੰਜਾਬੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਪੰਜਾਬ ਵਿੱਚ ਆਪਣੀ ਕਿਸੇ ਵੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਇਸ ਲਈ ਸਿਰਫ ਉਨ੍ਹਾਂ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ। ਸ਼ਿਕਾਇਤ ਮਿਲਦਿਆਂ ਹੀ ਅਫਸਰ ਐਕਸ਼ਨ ਲੈਣਗੇ। ਇਸ ਨਾਲ ਹੁਣ ਪਰਵਾਸੀ ਪੰਜਾਬੀਆਂ ਨੂੰ ਆਪਣੇ ਕੰਮਾਂ ਲਈ ਪੰਜਾਬ ਗੇੜੇ ਨਹੀਂ…

Read More

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ

 ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 32ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੇ ਪਾਣੀ ਪੀਣਾ…

Read More

ਸਾਬਕਾ PM ਮਨਮੋਹਨ ਸਿੰਘ ਦੇ ਦੇਹਾਂਤ ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦ 92 ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਏਸਮ ਵਿਖੇ ਆਖਰੀ ਸਾਹ ਲਏ ਹਨ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚ ਚੁੱਕੀ ਹੈ। ਉੱਥੇ ਹੀ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ ਦੀ ਖਬਰ ਮਗਰੋਂ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਇਸ…

Read More

ਡਾ.ਮਨਮੋਹਨ ਸਿੰਘ ਦੇ ਕੰਮਾਂ ਲਈ ਦੇਸ਼ ਹਮੇਸ਼ਾ ਰਹੇਗਾ ਉਨ੍ਹਾਂ ਦਾ ਕਰਜ਼ਦਾਰ…………..

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ: ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਦੇਸ਼ ਭਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। 92 ਸਾਲਾ ਡਾ: ਮਨਮੋਹਨ ਸਿੰਘ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਦੇਸ਼ ਨੂੰ ਕਈ ਇਤਿਹਾਸਕ ਸੁਧਾਰ ਅਤੇ ਯੋਜਨਾਵਾਂ ਦਿੱਤੀਆਂ, ਜਿਨ੍ਹਾਂ ਦਾ ਅਸਰ ਅੱਜ ਵੀ…

Read More

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਪ੍ਰਗਟਾਇਆ ਸੋਗ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਲਗਭਗ 9.51 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਤਬੀਅਤ ਖਰਾਬ ਹੋਣ ਕਾਰਨ ਡਾ. ਮਨਮੋਹਨ ਸਿੰਘ ਨੂੰ ਬੀਤੀ ਰਾਤ ਲਗਭਗ 8 ਵਜੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਰਾਤ 9.51 ਵਜੇ ਉਨ੍ਹਾਂ ਨੇ…

Read More

ਨਹੀਂ ਰਹੇ ਸਾਬਕਾ PM ਮਨਮੋਹਨ ਸਿੰਘ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

Read More

ਪੰਜਾਬ-ਹਰਿਆਣਾ ਦੇ ਇਨ੍ਹਾਂ ਪਿੰਡਾਂ ਵਿੱਚ ਅਸਮਾਨ ਛੂਹਣਗੇ ਜ਼ਮੀਨਾਂ ਦੇ ਰੇਟ

ਹਰਿਆਣਾ ਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿਚ ਛੇਤੀ ਹੀ 3 ਹੋਰ ਨਵੇਂ ਹਾਈਵੇਅ ਬਣਨ ਜਾ ਰਹੇ ਹਨ। ਇਹ ਤਿੰਨ ਨਵੇਂ ਹਾਈਵੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾਣਗੇ। ਇਹ ਹਾਈਵੇ ਪਾਣੀਪਤ ਤੋਂ ਡੱਬਵਾਲੀ ਹਾਈਵੇਅ, ਹਿਸਾਰ ਤੋਂ ਰੇਵਾੜੀ ਹਾਈਵੇਅ ਅਤੇ ਅੰਬਾਲਾ ਤੋਂ ਦਿੱਲੀ ਹਾਈਵੇਅ ਵਿਚਕਾਰ ਬਣਾਏ ਜਾਣਗੇ। ਕੇਂਦਰ ਨੇ ਇਨ੍ਹਾਂ ਤਿੰਨਾਂ ਰਾਸ਼ਟਰੀ ਰਾਜਮਾਰਗਾਂ (four-lane expressways) ਦੇ…

Read More

ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ ਗੁਰਿੰਦਰ ਸਿੰਘ ਢਿੱਲੋਂ

ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ਸਥਿਤ ਰਿਹਾਇਸ਼ ਉਤੇ ਮੁਲਾਕਾਤ ਹੋਈ ਹੈ। ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ…

Read More