‘Punjab Vs Panjab’ ਨੂੰ ਲੈ ਕੇ ਛਿੜਿਆ ਵਿਵਾਦ, ਦਿਲਜੀਤ ਦੋਸਾਂਝ ਨੇ ਗੁਰੂ ਰੰਧਾਵਾ ਨੂੰ ਦਿੱਤਾ ਜਵਾਬ

ਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਹਾਲ ਹੀ ਵਿੱਚ ਇੱਕ ਕ੍ਰਿਪਟਿਕ ਪੋਸਟ ਨਾਲ ਸੋਸ਼ਲ ਮੀਡੀਆ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਗਾਇਕ ਦੀ ਇਹ ਪੋਸਟ ਅਜਿਹੇ ਸਮੇਂ ‘ਚ ਆਈ ਹੈ ਜਦੋਂ ਦਿਲਜੀਤ ਦੋਸਾਂਝ ਦੇ ਟਵੀਟ ਕਾਰਨ ‘Punjab ਬਨਾਮ Panjab’ ਵਿਵਾਦ ਤੇਜ਼ ਹੋ ਰਿਹਾ ਹੈ। ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੋਸਾਂਝਾਵਾਲੇ ਨੇ ਆਪਣੇ…

Read More

ਹੁਣ 7 ਟੋਲ ਪਲਾਜੇ ਹੋਣ ਜਾ ਰਹੇ ਫਰੀ, ਪੜ੍ਹੋ ਪੂਰੀ ਖ਼ਬਰ

ਯੂਪੀ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਵਾਲੀ ਗੱਲ ਆਈ ਹੈ। ਯੂਪੀ ਦੀ ਯੋਗੀ ਆਦਿਤਿਆਨਾਥ ਸਰਕਾਰ ਜਲਦੀ ਹੀ ਰਾਜ ਦੇ 7 ਟੋਲ ਬੂਥਾਂ ਨੂੰ ਫਰੀ ਕਰ ਦੇਵੇਗੀ ਅਤੇ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਇੱਕ ਪੈਸਾ ਵੀ ਨਹੀਂ ਵਸੂਲਿਆ ਜਾਵੇਗਾ। ਇਹ 7 ਟੋਲ ਬੂਥ ਵੱਖ-ਵੱਖ ਜ਼ਿਲ੍ਹਿਆਂ ਦੇ ਹਨ, ਜਿੱਥੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ। ਸਪੱਸ਼ਟ ਹੈ ਕਿ…

Read More

ਪੰਜਾਬ ਸਰਕਾਰ ਵੱਲੋਂ DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖ਼ਾਸਤ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ। ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਨੂੰ ਪੁੱਛਿਆ ਜਾਵੇਗਾ ਕਿ ਕਿਸ ਜਾਂਚ ਦੇ ਆਧਾਰ ‘ਤੇ…

Read More

ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਲੈਣ ਜਾ ਰਹੇ ਵੱਡੇ ਫ਼ੈਸਲੇ

‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ਦੇ ਖਰੜੇ ਨੇ ਕਿਸਾਨਾਂ ਨੂੰ ਚੌਕਸ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਹੁਣ ਪਿਛਲੇ ਦਰਵਾਜਿਓਂ ਰੱਦ ਕੀਤੇ ਖੇਤੀ ਕਾਨੂੰਨਾਂ ਨੂੰ ਲਿਆਉਣ ਜਾ ਰਹੀ ਹੈ। ਇਸ ਨਾਲ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਨਵੇਂ ਰੂਪ ਵਿੱਚ ਲਾਗੂ ਕਰੇਗੀ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਨਵੇਂ ਖਰੜੇ ’ਚ ਸਾਇਲੋਜ…

Read More

ਦਿੱਲੀ-NCR ਵਿੱਚ GRAP-3 ਪਾਬੰਦੀਆਂ ਲਾਗੂ, ਸੁਣਾਇਆ ਵੱਡਾ ਫ਼ੈਸਲਾ

ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ ਖ਼ਰਾਬ ਹੋ ਗਈ ਹੈ। ਇਸ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ GRAP-III ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਦਿੱਲੀ-ਐਨਸੀਆਰ ਦੇ ਸਾਰੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਚਲਾਉਣੀਆਂ ਪੈਣਗੀਆਂ ਅਤੇ ਡੀਜ਼ਲ ਨਾਲ ਚੱਲਣ…

Read More

1 ਜਨਵਰੀ ਤੋਂ ਬਦਲਣਗੇ 44 ਟਰੇਨਾਂ ਦੇ ਨੰਬਰ, ਰਿਜ਼ਰਵੇਸ਼ਨ ਕਰਨ ਤੋਂ ਪਹਿਲਾਂ ਦੇਖੋ ਧਿਆਨ ਨਾਲ

 ਦੱਖਣੀ ਪੂਰਬੀ ਰੇਲਵੇ ਜ਼ੋਨ ਤੋਂ ਚੱਲਣ ਵਾਲੀਆਂ ਟਰੇਨਾਂ ਦੇ ਨੰਬਰ 1 ਜਨਵਰੀ ਤੋਂ ਬਦਲ ਜਾਣਗੇ। ਜੋ ਟਰੇਨਾਂ ਫਿਲਹਾਲ 18 ਨੰਬਰ ਨਾਲ ਚੱਲ ਰਹੀਆਂ ਹਨ, ਉਹ 68 ਨੰਬਰ ਨਾਲ ਚੱਲਣਗੀਆਂ। ਇਸ ਲਈ 1 ਜਨਵਰੀ ਤੋਂ ਕਿਸੇ ਵੀ ਟਰੇਨ ‘ਚ ਰਿਜ਼ਰਵੇਸ਼ਨ ਕਰਨ ਤੋਂ ਪਹਿਲਾਂ ਯਾਤਰੀਆਂ ਨੂੰ ਟਰੇਨ ਨੰਬਰ ‘ਤੇ ਖਾਸ ਧਿਆਨ ਦੇਣਾ ਹੋਵੇਗਾ, ਨਹੀਂ ਤਾਂ ਟਿਕਟ ਬੁਕਿੰਗ…

Read More

ਬੀਬੀ ਜਗੀਰ ਨੂੰ ਪੁੱਠਾ ਬੋਲ ਕੇ ਕਸੂਤਾ ਫਸੇ ਧਾਮੀ, ਪੜ੍ਹੋ ਪੂਰਾ ਮਾਮਲਾ

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਸੂਤੇ ਘਿਰ ਗਏ ਹਨ। ਧਾਮੀ ਨੂੰ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਉਲਟਾ-ਸਿੱਧਾ ਬੋਲਣਾ ਮਹਿੰਗਾ ਪੈ ਗਿਆ ਹੈ। ਇੱਕ ਪਾਸੇ ਮਹਿਲਾ ਕਮਿਸ਼ਨ ਨੇ ਧਾਮੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਤੇ ਦੂਜੇ…

Read More

ਸਕੂਲਾਂ ਦੀ ਛੁੱਟੀਆਂ ਵਿਚ ਹੋਇਆ ਬਦਲਾਅ, ਨੋਟੀਫਿਕੇਸ਼ਨ ਜਾਰੀ

ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ਦਾ ਸੰਭਾਵੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਵਾਰ ਸਕੂਲਾਂ ਵਿਚ ਛੁੱਟੀਆਂ ਦੇ ਸ਼ਡਿਊਲ ਵਿੱਚ ਸੰਭਾਵੀ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਦਿੱਤੀਆਂ ਜਾਂਦੀਆਂ ਛੁੱਟੀਆਂ ਦਾ ਪ੍ਰਬੰਧ ਨਵੇਂ ਸਿਰੇ ਤੋਂ ਕਰਨ ਦਾ ਫੈਸਲਾ ਕੀਤਾ…

Read More

ਦਿਲਜੀਤ ਦੌਸਾਂਝ ਤੋਂ ਬਾਅਦ ਕਰਨ ਔਜਲਾ ਨੂੰ ਨੋਟਿਸ ਜਾਰੀ

ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਮੋਡ ਵਿੱਚ ਹੈ। ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਨੂੰ ਨੋਟਿਸ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਲਿਆਉਣ। ਨੋਟਿਸ ਵਿੱਚ ਇਹ ਵੀ…

Read More

ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਤੇ ਬਣਿਆ ਜਾਅਲੀ ਅਕਾਂਊਟ, ਸਾਂਝੀ ਕੀਤੀ ਪੋਸਟ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਫੇਕ ਅਕਾਊਂਟ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਜਾਣਕਾਰੀ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ  ਸਾਂਝੀ ਕੀਤੀ ਹੈ। ਉਨ੍ਹਾਂ ਨੇ ਅਜਿਹਾ ਕਰਨ ਵਾਲਿਆਂ ਨੂੰ ਜਵਾਬ ਵੀ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਸੋਸ਼ਲ ਮੀਡੀਆ ਪੇਜ ਉੱਤੇ ਲਿਖਿਆ…

Read More