ਪੰਜਾਬ ਸਰਕਾਰ ਵੱਲੋਂ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ 

ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ…

Read More

ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ। ਅਮਨ ਅਰੋੜਾ…

Read More

EMI ਭੁਗਤਾਨ ਤੋਂ ਜ਼ਰੂਰੀ ਹੈ ਪਤਨੀ-ਬੱਚਿਆਂ ਦੀ ਦੇਖਭਾਲ- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਨਾਲ ਦੇਸ਼ ਵਿੱਚ ਲੋਨ ਦੇਣ ਵਾਲੀਆਂ ਸੰਸਥਾਵਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਰਜ਼ੇ ਦੀ ਵਸੂਲੀ ਕਰਨਾ ਉਨ੍ਹਾਂ ਲਈ ਇੱਕ ਗੁੰਝਲਦਾਰ ਕੰਮ ਹੋ ਸਕਦਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਕਰਜ਼ਾ ਧਾਰਕ ਦੀ ਪਹਿਲੀ ਤਰਜੀਹ ਉਸਦੇ ਬੱਚਿਆਂ ਅਤੇ ਉਸਦੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ…

Read More

ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ ਵਿੱਚ ਮੋਦੀ ਸਰਕਾਰ

ਕਿਸਾਨ ਅੰਦੋਲਨ ਨੂੰ ਮਿਲ ਰਹੇ ਹੁੰਗਾਰੇ ਤੋਂ ਸਰਕਾਰ ਮੁੜ ਘਬਰਾਉਣ ਲੱਗੀ ਹੈ। ਇੱਕ ਪਾਸੇ ਹਰਿਆਣਾ ਸਰਕਾਰ ਨੇ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਹੋਰ ਸਖਤੀ ਕਰ ਦਿੱਤੀ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਉਪਰ ਡਿਜ਼ੀਟਲ ਹਮਲਾ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਬਲੌਕ ਕੀਤੇ ਜਾ ਰਹੇ…

Read More

ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ। ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ…

Read More

ਹੱਢ ਚੀਰਦੀਂ ਠੰਡ ਨੂੰ ਲੈ ਕੇ ਪੰਜਾਬ ਵਿੱਚ ਜਾਰੀ ਹੋਈ Advisory

ਹਾੜਾਂ ਵਿੱਚ ਹੋ ਰਹੀ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ…

Read More

ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ,PM ਮੋਦੀ ਨੂੰ ਦਿੱਤੀ ਨਸੀਹਤ

ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਹਮਾਇਤ ਮਿਲੀ ਹੈ। ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦਾ ਹਾਸਲ ਕਰਨ ਵਾਲੀ ਭਾਤਰੀ ਮੂਲ ਦੀ ਹਰਮੀਤ ਢਿੱਲੋਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਹਰਮੀਤ ਢਿੱਲੋਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਲਾਹ ਦਿੱਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਜਾਣ। …

Read More

ਪੰਜਾਬ-ਹਰਿਆਣਾ ਵਿੱਚ NIA ਦੀ ਰੇਡ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਤੜਕੇ ਹੀ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਇਲਾਕਿਆਂ ਵਿੱਚ ਪਹੁੰਚੀ ਅਤੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ…

Read More

ਸੁਖਬੀਰ ਬਾਦਲ ਅੱਜ ਨੌਵੇਂ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ

 ਅੱਜ ਸੁਖਬੀਰ ਸਿੰਘ ਬਾਦਲ ਨੌਵੇਂ ਦਿਨ ਆਪਣੀ ਧਾਰਮਿਕ ਸਜ਼ਾ ਨਿਭਾ ਰਹੇ ਹਨ। ਅੱਜ ਉਹ ਆਪਣੀ ਸਜ਼ਾ ਨਿਭਾਉਣ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ ਹੁਣ ਇਕ ਘੰਟਾ ਅਕਾਲੀ ਲੀਡਰਾਂ ਸਮੇਤ ਕੀਰਤਨ ਸਰਵਣ ਕਰਨਗੇ। ਉਸ ਤੋਂ ਬਾਅਦ ਸੁਖਬੀਰ ਬਾਦਲ ਲੰਗਰ ਹਾਲ ਵਿੱਚ ਜਾ…

Read More

 ਪੰਜਾਬ ਦੇ ਕਈ ਇਲਾਕਿਆਂ ਵਿੱਚ ਕਈ ਘੰਟੇ ਰਹੇਗੀ ਬੱਤੀ ਗੁੱਲ

ਬੰਗਾ ਅਧੀਨ ਪੈਂਦੇ ਕੁਝ ਇਲਾਕਿਆਂ ਵਿੱਚ ਅੱਜ ਬਿਜਲੀ ਦਾ ਲੰਬਾ ਕੱਟ ਲੱਗਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸ਼ਹਿਰੀ ਬੰਗਾ ਨੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਬੰਗਾ ਤੋਂ ਚੱਲਦੇ 11 ਕੇ.ਵੀ. ਫੀਡਰ ਯੂ.ਪੀ ਐੱਸ ਨੰ: 2 (ਗੋਸਲਾ) ਦੀ ਜ਼ਰੂਰੀ ਮੁਰੰਮਤ ਕਾਰਨ 11 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ…

Read More