ਵੱਡੀ ਖ਼ਬਰ- ਦਿੱਲੀ ਪੁਲਿਸ ਦਾ X ਅਕਾਊਂਟ ਹੋਇਆ ਹੈਕ

ਦਿੱਲੀ ਪੁਲਿਸ ਦਾ ਐਕਸ ਅਕਾਊਂਟ ਬੀਤੀ ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ ਵੀ ਬਦਲ ਦਿੱਤੀ। ਹੈਕਰ ਨੇ ਕਵਰ ਫੋਟੋ ਨੂੰ ਬਦਲ ਕੇ ਮੈਜਿਕ ਈਡਨ ਦੀ ਤਸਵੀਰ ਲੱਗਾ ਦਿੱਤੀ। ਇਸ ਤੋਂ ਇਲਾਵਾ, ਲਿੰਕ ਵਿੱਚ linktr.ee/magiceden ਹਾਈਪਰਲਿੰਕਡ ਕਰ ਦਿੱਤਾ। ਹਾਲਾਂਕਿ ਦਿੱਲੀ…

Read More

ਪਿਅਕੜਾਂ ਲਈ ਬੁਰੀ ਖ਼ਬਰ! ਪੰਜਾਬ ਵਿੱਚ ਮਹਿੰਗੀ ਹੋਏਗੀ ਸ਼ਰਾਬ

ਪੰਜਾਬ ਵਿਚ ਸ਼ਰਾਬ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਲਈ ਖਰੜੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਸੂਬੇ ਵਿਚ ਸ਼ਰਾਬ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ। ਸਰਕਾਰ ਵੱਲੋਂ ਵਿਦੇਸ਼ੀ ਦੇ ਨਾਲ-ਨਾਲ ਦੇਸੀ ਸ਼ਰਾਬ ਦੀਆਂ ਕੀਮਤਾਂ ਵਿਚ 5 ਤੋਂ 10 ਫ਼ੀਸਦੀ ਤਕ ਦਾ ਵਾਧਾ ਕੀਤਾ…

Read More

FIR ਦਰਜ ਹੋਣ ਤੋਂ ਬਾਅਦ ਢੱਡਰੀਆਂਵਾਲੇ ਨੇ ਦਿੱਤਾ ਵੱਡਾ ਬਿਆਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਦਾ ਮਾਮਲਾ ਦਰਜ ਹੋਣ ਤੋ ਬਾਅਦ ਉਨ੍ਹਾਂ ਦੀ ਪਹਿਲੀ ਪ੍ਰਤਿਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮੇਰੇ ਉਤੇ ਜੋ ਇਲਜ਼ਾਮ ਲਾਏ ਗਏ ਹਨ, ਮੈਂ ਉਨ੍ਹਾਂ ਤੋਂ ਹੈਰਾਨ ਹਾਂ। ਰਣਜੀਤ ਸਿੰਘ ਢਡਰੀਆਂ ਨੇ ਕਿਹਾ ਕਿ ਕੁਝ ਵਿਰੋਧੀ ਲੋਕ ਬਹੁਤ ਖੁਸ਼ ਹੋਣਗੇ। ਰਣਜੀਤ…

Read More

ਆਸਾਰਾਮ ਨੂੰ ਫਿਰ ਮਿਲੀ 17 ਦਿਨਾਂ ਦੀ ਪੈਰੋਲ, ਜਾਣੋ ਪੂਰਾ ਮਾਮਲਾ

ਜਿਨਸੀ ਸ਼ੋਸ਼ਣ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਇਕ ਵਾਰ ਫਿਰ 17 ਦਿਨਾਂ ਦੀ ਪੈਰੋਲ ਮਿਲ ਗਈ ਹੈ। ਅਦਾਲਤ ਨੇ ਆਸਾਰਾਮ ਨੂੰ 15 ਦਿਨ ਦਾ ਇਲਾਜ ਅਤੇ 2 ਦਿਨ ਦੀ ਯਾਤਰਾ ਕਰਨ ਦੀ ਆਜ਼ਾਦੀ ਦਿੱਤੀ ਹੈ। ਇਸ ਦੌਰਾਨ ਉਹ ਆਪਣੇ ਇਲਾਜ ਲਈ ਮਹਾਰਾਸ਼ਟਰ ਜਾਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਆਪਣੀ…

Read More

Mahindra Thar ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਪੜ੍ਹੋ ਕੰਪਨੀ ਦੀ ਸਕੀਮ

ਜੇ ਤੁਸੀਂ ਮਹਿੰਦਰਾ ਥਾਰ ਨੂੰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਕੰਪਨੀ ਨੇ ਅਗਸਤ ਮਹੀਨੇ ‘ਚ ਥਾਰ ਰੌਕਸ ਲਾਂਚ ਕੀਤਾ ਸੀ, ਜਿਸ ਦੀ ਸ਼ਾਨ ਹਰ ਪਾਸੇ ਦੇਖੀ ਜਾ ਸਕਦੀ ਹੈ। ਹੁਣ ਵੱਡੀ ਖ਼ਬਰ ਇਹ ਹੈ ਕਿ ਕੰਪਨੀ ਆਪਣੇ 3-ਡੋਰ ਮਾਡਲ ਥਾਰ ਦੇ ਵੱਖ-ਵੱਖ ਵੇਰੀਐਂਟ ‘ਤੇ ਵੱਡੀ…

Read More

ਪੰਜਾਬ ਵਿੱਚ ਵੱਡੀ ਭਰਤੀ ਸ਼ੁਰੂ ਕਰਨ ਦਾ ਹੋਇਆ ਐਲਾਨ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ…

Read More

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਐਲਾਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 19 ਜਨਵਰੀ 2025 ਨੂੰ ਵੋਟਾਂ ਪੈਣਗੀਆਂ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। HSGMC ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ। HSGMC…

Read More

ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਤੇ ਜਬਰ-ਜ਼ਿਨਾਹ ਦਾ ਕੇਸ ਦਰਜ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ…

Read More

ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ ਪੈਰੋਲ, ਜਾਣੋੋ ਵਜ੍ਹਾ

 ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ ਜਿਸ ਦੀਆਂ ਅੰਤਿਮ ਰਸਮਾਂ ਲਈ ਬਸੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੈਰੋਲ ’ਤੇ ਮੋਗਾ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਕੀਤਾ ਗਿਆ। ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ…

Read More

ਕਿਸਾਨਾਂ ਨੇ13 ਦਸੰਬਰ ਵਿੱਚ ਵੱਡੇ ਇੱਕਠ ਦਾ ਕੀਤਾ ਐਲਾਨ

ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ…

Read More