ਜਾਣੋ ਕੌਣ ਹਨ ਨਵੇਂ ਬਣੇ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ?
ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ (RBI) ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਨੇ ਸੰਜੇ ਮਲਹੋਤਰਾ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਜੇ ਮਲਹੋਤਰਾ ਆਪਣੀ ਸ਼ਾਨਦਾਰ ਅਗਵਾਈ ਯੋਗਤਾ ਅਤੇ ਵਿੱਤੀ ਮਾਮਲਿਆਂ ਦੀ ਡੂੰਘੀ ਸਮਝ ਲਈ ਜਾਣੇ ਜਾਂਦੇ ਹਨ। ਸੰਜੇ 1990 ਦੇ ਆਈਏਐਸ ਬੈਚ ਦੇ ਅਧਿਕਾਰੀ ਹਨ, ਜੋ ਇਸ ਸਮੇਂ ਮਾਲ…