PM ਮੋਦੀ ਨੂੰ ਟੱਕਰ ਦੇਣ ਉਤਰੇਗਾ ਨੀਟੂ ਸ਼ਟਰਾਂਵਾਲਾ, ਵਾਰਾਣਸੀ ਚੋਣ ਲੜਨ ਦਾ ਕੀਤਾ ਐਲਾਨ

ਇਸ ਸਮੇਂ ਦੇਸ਼ ‘ਚ ਲੋਕ ਸਭਾ ਚੋਣਾਂ 2024 ਨੂੰ ਲੈ ਮਾਹੌਲ ਗਰਮਾਇਆ ਹੋਇਆ ਹੈ। ਇਸ ਵਿਚਾਲੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ, ਹਾਲਾਂਕਿ ਕਈ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਵੀ ਬਦਲੀਆਂ ਗਈਆਂ ਹਨ। ਇਸ ਸਭ ਦੇ ਵਿਚਕਾਰ ਹੁਣ ਨੀਟੂ ਸ਼ਟਰਾਂਵਾਲੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਜਲੰਧਰ ਨਿਵਾਸੀ ਲੋਕ ਸਭਾ ਉਮੀਦਵਾਰ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲਾਲਚ ਬਦਲੇ ਵੋਟ ਨਾ ਪਾਉਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ।ਲਉਨ੍ਹਾਂ ਨੇ ਪੰਜਾਬ…

Read More

PM ਮੋਦੀ ਅੱਜ ਜਾਣਗੇ ਅਯੁੱਧਿਆ, ਰਾਮ ਨਗਰੀ ‘ਚ ਕਰਨਗੇ ਰੋਡ ਸ਼ੋਅ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ 7 ਮਈ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਜਾਣਗੇ। ਅਯੁੱਧਿਆ ਵਿੱਚ ਪਹਿਲਾਂ ਉਹ ਭਗਵਾਨ ਰਾਮਲੱਲਾ ਦੇ ਦਰਸ਼ਨ ਕਰਨਗੇ ਤੇ ਫਿਰ ਰੋਡ ਸ਼ੋਅ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਾਰਿਸ਼ੀ ਵਾਲਮਿਕੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਨਤਾ ਨੂੰ ਸਮਰਪਣ ਕਰਨ ਦੇ ਦੌਰਾਨ ਅਯੁੱਧਿਆ…

Read More

ਗਰਮੀ ਦੇ ਕਹਿਰ ਕਾਰਨ ਸਕੂਲ ਬੰਦ, ਜਾਣੋ ਪੰਜਾਬ ਚ ਕਦੋਂ ਹੋਣਗੀਆਂ ਛੁੱਟੀਆਂ

ਦੇਸ਼ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿਚ ਹਨ। ਪੱਛਮੀ ਬੰਗਾਲ ਤੋਂ ਲੈ ਕੇ ਉੜੀਸਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਲੈ ਕੇ ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਤੱਕ ਗਰਮੀ ਦਾ ਕਹਿਰ ਜਾਰੀ ਹੈ। ਲੋਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਕੇਰਲ ‘ਚ ਸਕੂਲਾਂ ਨੂੰ…

Read More

ਨਿੱ ਝ ਰ ਕ.ਤ.ਲ ਮਾਮਲੇ ‘ਚ ਵੱਡਾ ਅਪਡੇਟ, ਬਟਾਲਾ ਤੋਂ ਕਰਨਪ੍ਰੀਤ ਸਿੰਘ ਗ੍ਰਿਫਤਾਰ

ਕੈਨੇਡਾ ‘ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਤਿੰਨ ਦੋਸ਼ੀਆਂ ‘ਚ 29 ਸਾਲਾ ਕਰਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ  ਪਿੰਡ ਸੁੰਡਲ  ਬਟਾਲਾ ਵੀ ਸ਼ਾਮਲ ਹੈ। ਕਰਨਪ੍ਰੀਤ ਸਿੰਘ ਦੀਆਂ ਦੋ ਭੈਣਾਂ ਵੀ ਵਿਦੇਸ਼ ਵਿਚ ਰਹਿੰਦੀਆਂ ਹਨ, ਜਦਕਿ ਉਸ ਦੇ ਪਿਤਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਹਨ…

Read More

ਖੰਨਾ ‘ਚ ਚਲਦੀ ਟ੍ਰੇਨ ਤੋਂ ਵੱਖ ਹੋਇਆ ਇੰਜਣ ਪਹੁੰਚਿਆ 3 KM ਦੂਰ

ਪੰਜਾਬ ਦੇ ਖੰਨਾ ‘ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।…

Read More

ਕੋਰੋਨਾ ਦੇ ਨਵੇਂ ਵੇਰੀਐਂਟ ‘FLiRT’ ਨੇ ਵਧਾਈ ਚਿੰਤਾ, ਸੁਣੋ ਕਿੰਨਾ ਲੋਕਾਂ ਤੇ ਬਣਿਆ ਖ਼ਤਰਾ

ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ‘ਚ ਭਿਆਨਕ ਤਬਾਹੀ ਮਚਾਈ ਸੀ, ਜਿਸ ਨੂੰ ਲੋਕ ਅੱਜ ਤਕ ਭੁੱਲ ਨਹੀਂ ਸਕੇ ਹਨ। ਅੱਜ ਵੀ ਲੋਕ ਕੋਰੋਨਾਵਾਇਰਸ ਮਹਾਮਾਰੀ ਦੇ ਉਸ ਦੌਰ ਨੂੰ ਯਾਦ ਕਰ ਕੇ ਡਰ ਜਾਂਦੇ ਹਨ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ, ਪਰ ਇਹ ਵਾਇਰਸ ਅਜੇ ਵੀ ਸਾਡੇ ਵਿਚਕਾਰ ਮੌਜੂਦ…

Read More

ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ…

Read More

AAP ‘ਚ ਸ਼ਾਮਲ ਹੋਏ ਤਲਬੀਰ ਗਿੱਲ ਨੇ SGPC ‘ਤੇ ਲਗਾਇਆ ਗੰਭੀਰ ਇਲਜ਼ਾਮ

ਅਕਾਲੀ ਦਲ ਛੱਡ ਕੇ AAP ‘ਚ ਸ਼ਾਮਲ ਹੋਏ ਤਲਬੀਰ ਗਿੱਲ ਦੇ ਵੱਲੋਂ SGPC ‘ਤੇ ਗੰਭੀਰ ਇਲਜ਼ਾਮ ਲਗਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ SGPC ਦੇ ਮੁਲਾਜ਼ਮ ਮੋਟੀ ਅਫ਼ੀਮ ਖਾਂਦੇ ਹਨ। ਇਸ ਸਬੰਧੀ ਉਨ੍ਹਾਂ ਨੇ SGPC ਦੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਥੋਂ ਤਕ ਕਿਹਾ ਕਿ…

Read More

ਰਾਹਤ ਭਰੀ ਖਬਰ! ETT ਅਧਿਆਪਕਾਂ ਦੀ ਭਰਤੀ ‘ਤੇ ਲੱਗੀ ਰੋਕ ਹਟੀ

ਪੰਜਾਬ ਵਿਚ ਈਟੀਟੀ ਅਧਿਆਪਕਾਂ ਦੇ 5994 ਅਹੁਦਿਆਂ ‘ਤੇ ਕੀਤੀ ਜਾ ਰਹੀ ਭਰਤੀ ‘ਤੇ ਲੱਗੀ ਰੋਕ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਪੰਜਾਬੀ ਭਾਸ਼ਾ ਪ੍ਰੀਖਿਆ ਨੂੰ ਸਿਲੇਬਸ ਦੇ ਆਧਾਰ ‘ਤੇ ਰੱਦ ਕਰਦੇ ਹੋਏ ਕਿਹਾ ਕਿ ਇਸ ਪ੍ਰੀਖਿਆ ਵਿਚ ਪੰਜਾਬ ਤੇ ਪੰਜਾਬੀਅਤ ਕਿਉਂ ਸ਼ਾਮਲ…

Read More