ਵੰਦੇ ਭਾਰਤ ‘ਚ ਸਫਰ ਕਰਨ ਵਾਲੇ ਯਾਤਰੀ ਧਿਆਨ ਦੇਣ, ਨਹੀਂ ਮਿਲੇਗੀ ਇਹ ਸਹੂਲਤ

ਵੰਦੇ ਭਾਰਤ ਟਰੇਨ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇੱਕ ਲੀਟਰ ਦੀ ਪਾਣੀ ਦੀ ਬੋਤਲ ਮਿਲਦੀ ਹੈ। ਰੇਲਵੇ ਨੇ ਹੁਣ ਇਸ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਯਾਤਰੀਆਂ ਨੂੰ ਇੱਕ ਲੀਟਰ ਦੀ ਬਜਾਏ 500 ਮਿਲੀਲੀਟਰ ਦੀ ਪਾਣੀ ਦੀ ਬੋਤਲ ਦਿੱਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਇਹ ਕਦਮ…

Read More

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਭਾਜਪਾ ਤੇ ਕਾਂਗਰਸ ਨੂੰ ਨੋਟਿਸ

ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ‘ਤੇ ਚੋਣ ਕਮਿਸ਼ਨ ਨੇ ਪੀਐੱਮ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਭਾਸ਼ਣਾਂ ਦਾ ਖੁਦ ਨੋਟਿਸ ਲੈਂਦਿਆਂ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਦੋਵਾਂ ਪਾਰਟੀਆਂ ਤੋਂ 29 ਅਪ੍ਰੈਲ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ । ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ਨੇ ਇੱਕ-ਦੂਜੇ ਦੇ ਨੇਤਾਵਾਂ ਖਿਲਾਫ ਚੋਣ ਕਮਿਸ਼ਨ…

Read More

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਚੈੱਕ ਕਰੋ ਤਾਜ਼ਾ ਰੇਟ

 ਤੇਲ ਕੰਪਨੀਆਂ ਨੇ 25 ਅਪ੍ਰੈਲ 2024 ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਸਾਰੇ ਸ਼ਹਿਰਾਂ ‘ਚ ਇਸ ਦਰ ‘ਤੇ ਤੇਲ ਮਿਲੇਗਾ। ਵਾਹਨ ਦੀ ਟੈਂਕੀ ਭਰਨ ਤੋਂ ਪਹਿਲਾਂ, ਡਰਾਈਵਰ ਨੂੰ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੀ ਜਾਂਚ ਕਰਨੀ ਚਾਹੀਦੀ ਹੈ। ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਪ੍ਰਤੀ ਲੀਟਰ…

Read More

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਹੋਇਆ ਦੇਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦਿਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਵੀਰਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਦਸ…

Read More

ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, ਨਵਜੰਮੇ ਬੱਚੇ ਸਣੇ 6 ਜੀਆਂ ਦੀ ਮੌਤ

ਤੇਲੰਗਾਨਾ ਦੇ ਸੂਰਯਾਪੇਟ ਜ਼ਿਲੇ ‘ਚ ਹੈਦਰਾਬਾਦ-ਵਿਜੇਵਾੜਾ ਰਾਸ਼ਟਰੀ ਰਾਜਮਾਰਗ (NH-65) ‘ਤੇ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ ਜਦੋਂ ਉਨ੍ਹਾਂ ਦੀ ਕਾਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ ਹੈ ਇਹ ਘਟਨਾ ਕੋਡਾਡ ਬਲਾਕ…

Read More

ਹਿਸਾਰ ਹਵਾਈ ਅੱਡੇ ਤੋਂ ਜੂਨ-ਜੁਲਾਈ ‘ਚ ਸ਼ੁਰੂ ਹੋਵੇਗੀ ਹਵਾਈ ਯਾਤਰਾ

ਹਰਿਆਣਾ ਦਾ ਪਹਿਲਾ ਏਕੀਕ੍ਰਿਤ ਹਵਾਈ ਅੱਡਾ ਹਿਸਾਰ ਵਿੱਚ ਬਣਾਇਆ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਇਸ ਦਾ ਨਾਂ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਰੱਖਿਆ। ਇਸ ਏਅਰਪੋਰਟ ‘ਤੇ ਰਨਵੇ, ਕੈਟ ਆਈ, ਏਟੀਸੀ, ਜੀਐਸਸੀ ਏਰੀਆ, ਪੀਟੀਟੀ, ਲਿੰਕ ਟੈਕਸੀ, ਏਪਰਨ, ਫਿਊਲ ਰੂਮ, ਬੇਸਿਕ ਸਪਿਟ ਪੈਰਾਮੀਟਰ ਰੋਡ ਅਤੇ ਬਰਸਾਤੀ ਡਰੋਨ ਬਣਾਉਣ ਦਾ ਕੰਮ ਚੱਲ ਰਿਹਾ ਹੈ। ਹੁਣ ਏਅਰਪੋਰਟ ਅਥਾਰਟੀ…

Read More

ਜੈਲਸਮੇਰ ‘ਚ ਵਾਪਰਿਆ ਵੱਡਾ ਹਾ.ਦਸਾ, ਭਾਰਤੀ ਹਵਾਈ ਫੈਜ ਦਾ ਜਹਾਜ਼ ਕ੍ਰੈਸ਼

ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸਲਮੇਰ ਦੇ ਪੀਥਲਾ-ਜਾਜਿਯਾ ਪਿੰਡ ਵਿੱਚ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ…

Read More

ਹੁਣ Whatsapp ‘ਚ ਬਿਨਾਂ ਇੰਟਨਰੈੱਟ ਵੀ ਭੇਜ ਸਕੋਗੇ HD ਫੋਟੋਆਂ, ਪੜ੍ਹੋ ਪੂਰੀ ਖ਼ਬਰ

Whatsapp ਇਕ ਬਹੁਤ ਹੀ ਵੱਡੇ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਦੇ ਆਉਣ ਦੇ ਬਾਅਦ ਮੀਡੀਆ ਤੇ ਫਾਈਲ ਭੇਜਣ ਲਈ ਇੰਟਰਨੈੱਟ ਦੀ ਲੋੜ ਨਹੀਂ ਹੋਵੇਗੀ। ਨਵੇਂ ਫੀਚਰ ਨੂੰ ਲੈ ਕੇ ਰਿਪੋਰਟ ਸਾਹਮਣੇ ਆਈ ਹੈ। ਇਸ ਫੀਚਰ ਦੇ ਰਿਲੀਜ਼ ਹੋਣ ਦੇ ਬਾਅਦ ਫੋਟੋ, ਵੀਡੀਓ, ਮਿਊਜ਼ਿਕ, ਡਾਕੂਮੈਂਟ ਨੂੰ ਆਫਲਾਈਨ ਵੀ ਸ਼ੇਅਰ ਕੀਤਾ ਜਾ ਸਕੇਗਾ। ਵ੍ਹਟਸਐਪ ਦੇ…

Read More

ਅਮਿਤਾਭ ਬੱਚਨ ਨੂੰ ਮਿਲਿਆ ‘ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ’

ਭਾਰਤੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਰਤ ਦਾ ਮਾਣ ਕਿਹਾ ਜਾਂਦਾ ਹੈ। ਅੱਜ ਵੀ ਲੋਕ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕਰਦੇ ਹਨ। ਮੁੰਬਈ ‘ਚ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੌਰਾਨ ਉੱਥੇ ਮੌਜੂਦ ਹਰ ਕਿਸੇ ਨੇ ਲਤਾ ਜੀ ਨੂੰ ਯਾਦ ਕੀਤਾ। ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ ਦੀ ਸਥਾਪਨਾ…

Read More

ਦੋ ਦਿਨ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ‘ਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਦੋਵਾਂ ਰਾਜਾਂ ਵਿੱਚ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਭਵਿਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤ ਨੂੰ ਵੇਖਦੇ…

Read More