ਪੁਲਿਸ ਵੱਲੋਂ ਟ੍ਰੈਫਿਕ ਨਿਯਮ ਤੋੜਨ ਵਾਲੀ ਮਹਿਲਾ ਨੂੰ 1.36 ਲੱਖ ਰੁਪਏ ਜੁਰਮਾਨਾ

ਬੈਂਗਲੁਰੂ ਦੀ ਇੱਕ ਮਹਿਲਾ ਰਾਈਡਰ ਨੂੰ ਹਾਲ ਹੀ ਵਿੱਚ ਟ੍ਰੈਫਿਕ ਨਿਯਮਾਂ ਨੂੰ ਨਿਯਮਤ ਤੌਰ ਉਤੇ ਤੋੜਨ ਲਈ ਮੋਟਾ ਜੁਰਮਾਨਾ ਲਗਾਇਆ ਗਿਆ ਹੈ। ਟਰੈਫਿਕ ਪੁਲਿਸ ਨੇ ਇਸ ਔਰਤ ਦੀ ਪਛਾਣ ਕਰ ਲਈ ਹੈ। ਤਾਜ਼ਾ ਟ੍ਰੈਫਿਕ ਉਲੰਘਣਾ ਵਿੱਚ ਇਸ ਨੂੰ ਬਿਨਾਂ ਹੈਲਮੇਟ ਪਹਿਨੇ ਇੱਕ ਸਕੂਟਰ ‘ਤੇ ਤਿੰਨ ਯਾਤਰੀਆਂ ਨੂੰ ਲਿਜਾਂਦਾ ਦੇਖਿਆ ਗਿਆ। ਪੁਲਿਸ ਨੇ ਉਸ ਦਾ 1.36…

Read More

ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ…

Read More

ਦੁਨੀਆ ਦੇ ਸਭ ਤੋਂ ਬਜ਼ੁਰਗ Twins ਦਾ ਹੋਇਆ ਦੇਹਾਂਤ

ਅਮਰੀਕਾ ‘ਚ ਰਹਿਣ ਵਾਲੇ ਦੁਨੀਆ ਦੇ ਸਭ ਤੋਂ ਬਜ਼ੁਰਗ ਸਿਰ ‘ਤੋਂ ਜੁੜੇ ਜੁੜਵਾਂ ਬੱਚਿਆਂ ਲੋਰੀ ਅਤੇ ਜਾਰਜ ਦੀ 62 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਅਮਰੀਕੀ ਰਾਜ ਪੈਨਸਿਲਵੇਨੀਆ ਦੇ ਲੀਬੈਂਸਪਰਗਰ ਫਿਊਨਰਲ ਹੋਮ ਨੇ ਦੱਸਿਆ ਕਿ ਦੋਵਾਂ ਨੇ 7 ਅਪ੍ਰੈਲ ਦੀ ਰਾਤ ਨੂੰ ਪੈਨਸਿਲਵੇਨੀਆ ਯੂਨੀਵਰਸਿਟੀ ਦੇ ਹਸਪਤਾਲ ‘ਚ ਆਖਰੀ ਸਾਹ ਲਿਆ। ਹਾਲਾਂਕਿ ਉਸ ਦੀ…

Read More

ਲੋਕ ਸਭਾ ਚੋਣਾਂ ਲਈ BJP ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਵਿੱਚ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਖਡੂਰ ਸਾਹਿਬ ਤੋਂ ਮਨਜੀਤ…

Read More

Byju’s ਇੰਡੀਆ ਨੂੰ ਲੱਗਿਆ ਵੱਡਾ ਝਟਕਾ, CEO ਨੇ ਦਿੱਤਾ ਅਸਤੀਫ਼ਾ

Byju’s ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮੁਲਾਜ਼ਮਾਂ ‘ਤੇ ਪਹਿਲਾਂ ਦਫਤਰ ਬੰਦ ਅਤੇ ਫਿਰ ਤਨਖਾਹ ਸੰਕਟ ਵਰਗੇ ਮੁੱਦੇ ਕਾਫੀ ਚਰਚਾ ‘ਚ ਸਨ, ਹੁਣ Byju ਰਵਿੰਦਰਨ ਦੀ ਅਗਵਾਈ ਵਾਲੀ ਕੰਪਨੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। Byju’s ਇੰਡੀਆ ਦੇ CEO ਅਰਜੁਨ ਮੋਹਨ ਨੇ ਕੰਪਨੀ ਨੂੰ ਅਲਵਿਦਾ ਕਹਿ ਦਿੱਤਾ ਹੈ। ਦਸ ਦੇਈਏ…

Read More

ਆਮ ਆਦਮੀ ਪਾਰਟੀ ਨੇ ਤੀਜੀ ਲਿਸਟ ਕੀਤੀ ਜਾਰੀ

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤੀਜੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਚ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਨਾਮ ਐਲਾਨਿਆ ਗਿਆ ਹੈ। ਇਸ ਸੂਚੀ ਦੇ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ…

Read More

ਸ਼੍ਰੀਨਗਰ ‘ਚ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 4 ਲੋਕਾਂ ਦੀ ਮੌਤ, ਕਈ ਲਾਪਤਾ

ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿੱਚ ਵੱਡਾ ਹਾਦਸਾ ਵਾਪਰਨ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ ਬੱਚਿਆਂ ਸਮੇਤ ਕਰੀਬ 12 ਲੋਕ ਸਵਾਰ ਸਨ, ਉਨ੍ਹਾਂ ਦੀ ਗਿਣਤੀ ਸਪੱਸ਼ਟ ਨਹੀਂ ਹੈ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕਾਂ ਨੂੰ ਬਚਾ…

Read More

ਸਲਮਾਨ ਖਾਨ ਦੇ ਘਰ ‘ਤੇ ਗੋਲੀ ਚਲਾਉਣ ਵਾਲੇ 2 ਦੋਸ਼ੀ ਗ੍ਰਿਫ਼ਤਾਰ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਟੀਮ ਨੇ ਦੋਵਾਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਆਖ਼ਰਕਾਰ ਦੋਵੇਂ ਮੁਲਜ਼ਮ ਗੁਜਰਾਤ ਵਿੱਚ ਫੜੇ ਗਏ। ਦਸਿਆ ਜਾ ਰਿਹਾ ਹੈ…

Read More

ਭਲਕੇ ਪੰਜਾਬ’ਚ ਰਹੇਗੀ ਸਰਕਾਰੀ ਛੁੱਟੀ

ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 17 ਅਪ੍ਰੈਲ ਦਿਨ ਬੁੱਧਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹਿਣ ਵਾਲੀ ਹੈ। ਦਰਅਸਲ ਸ੍ਰੀ ਰਾਮ ਨੌਮੀ ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ…

Read More

ਗੁਜਰਾਤ ‘ਚ ਗੱਜਣਗੇ ਮੁੱਖ ਮੰਤਰੀ ਮਾਨ, ਉਮੀਦਵਾਰਾਂ ਬਾਰੇ ਹੋ ਸਕਦੇ ਵੱਡੇ ਐਲਾਨ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮਜ਼ਬੂਤ ​​ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਚਾਰਜ ਦੀ ਅਗਵਾਈ ਕਰ ਰਹੇ ਹਨ। ਉਹ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਜਿੱਥੇ ਉਹ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਨਗੇ। ਇਸ ਦੇ ਨਾਲ ਹੀ ‘ਆਪ’ ਵੱਲੋਂ ਅੱਜ ਜਲੰਧਰ ਅਤੇ ਲੁਧਿਆਣਾ ਲਈ ਆਪਣੇ ਉਮੀਦਵਾਰਾਂ ਦਾ…

Read More