AI ਨਾਲ ਚੱਲੇਗਾ ਫਰਿੱਜ, ਰਾਸ਼ਨ ਮੰਗਵਾਉਣ ਤੋਂ ਲੈ ਕੇ ਪੜ੍ਹੋ ਹੋਰ ਕੀ ਹੋਣਗੇ ਫੀਚਰ

ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਬਹੁਤ ਜ਼ਰੂਰੀ ਹੋ ਗਿਆ ਹੈ। ਤੁਸੀਂ ਦੇਖੋਗੇ ਕਿ ਏਆਈ ਨੂੰ ਵੱਖ-ਵੱਖ ਖੇਤਰਾਂ ਵਿੱਚ ਵਰਤਿਆ ਜਾ ਰਿਹਾ ਹੈ। ਹੁਣ ਲੋਕਾਂ ਨੇ AI ਦੀ ਮਦਦ ਨਾਲ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਮਸ਼ੀਨਾਂ AI ਨੂੰ ਸ਼ਾਮਲ ਕਰਨਾ ਸ਼ੁਰੂ ਕਰ ਰਹੀਆਂ ਹਨ। ਇਨ੍ਹੀਂ ਦਿਨੀਂ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਚੱਲਣ…

Read More

ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ…

Read More

ਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ…

Read More

Instagram Reels ਦਾ ਕਮਾਲ! 34 ਸਾਲਾਂ ਕੁੜੀ ਨੇ ਕਰਵਾਇਆ 80 ਸਾਲਾਂ ਬਜ਼ੁਰਗ ਨਾਲ ਵਿਆਹ

ਪਿਆਰ ਉਮਰ, ਰੰਗ ਜਾਂ ਜਾਤ-ਧਰਮ ਨਹੀਂ ਵੇਖਦਾ ਅਕਸਰ ਹੀ ਇਹ ਸੁਣਨ ਨੂੰ ਮਿਲਦਾ ਹੈ। ਪਰ ਹੁਣ ਅਸਲ ਚ ਦੇਖਣ ਨੂੰ ਮਿਲਿਆ ਹੈ। ਮੱਧ ਪ੍ਰਦੇਸ਼ ਦੇ ਅਗਰ ਮਾਲਵਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਮਗਰੀਆ ਦੀ 34 ਸਾਲ ਦੀ ਔਰਤ ਨੇ ਇੱਕ 80 ਸਾਲ ਦੇ ਬਜ਼ੁਰਗ ਨੂੰ ਆਪਣਾ ਦਿਲ ਦੇ ਦਿੱਤਾ। ਬਜ਼ੁਰਗ ਸੋਸ਼ਲ ਮੀਡੀਆ ‘ਤੇ ਕਾਫੀ…

Read More

ਅਕਾਲੀ ਆਗੂ ਦੀ IAS ਨੂੰਹ ਨੇ ਦਿੱਤਾ ਅਸਤੀਫਾ

ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਿਕ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ…

Read More

ਪੱਛਮੀ ਗੜਬੜੀ ਕਾਰਨ ਮੁੜ ਮੌਸਮ ਲਏਗਾ, ਅਲਰਟ ਜਾਰੀ

ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਦੋਂ ਕਿ ਕਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ…

Read More

ਲੋਕ ਸਭਾ ਚੋਣਾਂ ਨੂੰ ਲੈ ਕੇ AAP ਦੀ ਤਿਆਰੀ, ਸੱਦੀ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਹਲਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਆਗੂਆਂ ਅਤੇ ਵਿਧਾਇਕਾਂ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਚ ਸਿਆਸਤ ਚ ਐਂਟਰੀ! ਇਸ ਪਾਰਟੀ ਤੋਂ ਲੜ ਸਕਦੇ ਚੋਣਾਂ…..

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ ‘ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ…

Read More

ਜੇਲ੍ਹ ਚੋਂ ਬਾਹਰ ਆ ਕੇ ਸੰਜੇ ਸਿੰਘ ਨੇ PM ਮੋਦੀ ਬਾਰੇ ਦਿੱਤਾ ਵੱਡਾ ਬਿਆਨ

 ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਕਿ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ। ਜਿਸ ਤੋਂ ਬਾਅਦ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦਾ ਕੋਈ ਇੰਸਪੈਕਟਰ ਜਾਂਚ ਲਈ ਸੰਮਨ ਲੈ ਕੇ ਪੀਐਮ ਮੋਦੀ…

Read More

ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਸਰਕਾਰ ਨੇ ਕੀਤੀ ਨਵੀਂ ਸਕੀਮ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਭਾਰਤ ਵਿੱਚ ਇਲੈਕਟ੍ਰਿਕ ਗਤੀਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ 500 ਕਰੋੜ ਰੁਪਏ ਦੀ ਇੱਕ ਨਵੀਂ ਯੋਜਨਾ 1 ਅਪ੍ਰੈਲ ਤੋਂ ਲਾਗੂ ਕਰ ਦਿੱਤੀ ਗਈ ਹੈ ਅਤੇ ਜੁਲਾਈ ਦੇ ਅੰਤ ਤੱਕ ਜਾਰੀ ਰਹੇਗੀ। ਇਸ ਦੌਰਾਨ, ਦੇਸ਼ ਵਿੱਚ ਫਾਸਟਰ ਅਡਾਪਸ਼ਨ ਐਂਡ ਮੈਨੂਫੈਕਚਰਿੰਗ ਆਫ ਇਲੈਕਟ੍ਰਿਕ ਵਹੀਕਲਜ਼ (FAME-II) ਪ੍ਰੋਗਰਾਮ ਦਾ ਦੂਜਾ ਪੜਾਅ 31 ਮਾਰਚ, 2024 ਨੂੰ ਖਤਮ ਹੋ ਰਿਹਾ ਹੈ। FAME…

Read More