Income Tax ਨੇ ਵਿਦਿਆਰਥੀ ਨੂੰ ਭੇਜਿਆ 46 ਕਰੋੜ ਰੁਪਏ ਦਾ ਨੋਟਿਸ, ਜਾਣੋ ਵਜ੍ਹਾ

ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਮਦਨ ਕਰ ਵਿਭਾਗ ਨੇ ਇੱਕ ਕਾਲਜ ਦੇ ਵਿਦਿਆਰਥੀ ਨੂੰ 46 ਕਰੋੜ ਰੁਪਏ ਦਾ ਟੈਕਸ ਨੋਟਿਸ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਇਸ ਤੋਂ ਬਾਅਦ ਵਿਦਿਆਰਥੀ ਨੇ ਆਪਣੇ ਖਾਤੇ ਤੋਂ 46 ਕਰੋੜ ਰੁਪਏ ਦੀ ਧੋਖਾਧੜੀ ਨਾਲ ਲੈਣ-ਦੇਣ ਕੀਤੇ ਜਾਣ ਤੋਂ ਬਾਅਦ ਪੁਲਿਸ…

Read More

‘ਆਪ’ MLA ਨੂੰ ਪਾਰਟੀ ਛੱਡਣ ਲਈ ਆਈ ਕਰੋੜਾਂ ਦੀ ਆਫਰ, FIR ਦਰਜ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਜਿਆਦਾਤਰ ਲੀਡਰ, ਮੰਤਰੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਸਰੀ ਸਿਆਸੀ ਪਾਰਟੀਆਂ ਚ ਸ਼ਾਮਲ ਹੋ ਰਹੇ ਹਨ। ਉਧਰ ਹੀ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਇਸ ਸਮੇਂ ਇਹ ਪਾਰਟੀ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਦੌਰਾਨ ਹੀ ‘ਆਪ’ ਵਿਧਾਇਕਾ MLA ਰਾਜਿੰਦਰ ਕੌਰ ਛੀਨਾ ਵੱਲੋਂ…

Read More

ਸ਼ੀਤਲ ਅੰਗੁਰਾਲ ਤੇ ਰਿੰਕੂ ਦੀ ਘਟਾਈ ਸੁਰੱਖਿਆ, 4 ਕਮਾਂਡੋ-ਪਾਇਲਟ ਗੱਡੀਆਂ ਵਾਪਸ

ਆਮ ਆਦਮੀ ਪਾਰਟੀ ਤੋਂ ਲੋਕ ਸਭਾ ਸਾਂਸਦ ਰਹੇ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ ਹਨ। ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ…

Read More

ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ‘ਤੇ ਲਗਾਈ ਪਾਬੰਦੀ, ਜਾਣੋ ਪੂਰਾ ਮਾਮਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦਸ ਦੇਈਏ ਕਿ 19 ਅਪ੍ਰੈਲ ਤੋਂ 1 ਜੂਨ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਨੂੰ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ…

Read More

ਪੰਜਾਬ ਚ ਵੱਡਾ ਐਨਕਾਊਂਟਰ! ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਗ੍ਰਿਫਤਾਰ

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਵਿੱਕੀ…

Read More

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਕਲ੍ਹ ਕਰਨਗੇ ਸੁਭਕਰਨ ਦੀ ਸ਼ਰਧਾਂਜਲੀ ਸਭਾ

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਭਲਕੇ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਹਰਿਆਣਾ-ਪੰਜਾਬ ਵਿੱਚ ਕੱਢੀ ਜਾ ਰਹੀ ਨੌਜਵਾਨ ਕਿਸਾਨ ਸ਼ੁਭਕਰਨ ਦੀ ਕਲਸ਼ ਯਾਤਰਾ ਸ਼ਰਧਾਂਜਲੀ ਸਭਾ ਨਾਲ ਸਮਾਪਤ ਹੋਵੇਗੀ। ਦੂਜੇ ਪਾਸੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਰਿਆਣਾ ਪੁਲੀਸ ਵੀ ਚੌਕਸ ਹੈ।…

Read More

ਮੁਖਤਾਰ ਨੂੰ ਦਫ਼ਨਾਉਣ ਲਈ ਕਬਰਸਤਾਨ ਦੇ ਬਾਹਰ ਮਚੀ ਹਫੜਾ-ਦਫੜੀ, ਤੋੜੇ ਗਏ ਬੈਰੀਕੇਡ

ਮੁਖਤਾਰ ਅੰਸਾਰੀ ਦੀ ਦੇਹ ਭਾਰੀ ਪੁਲਿਸ ਫੋਰਸ ਨਾਲ ਦੁਪਹਿਰ 1:15 ਵਜੇ ਉਨ੍ਹਾਂ ਦੇ ਜੱਦੀ ਕਸਬੇ ਮੁਹੰਮਦਾਬਾਦ ਸਥਿਤ ਰਿਹਾਇਸ਼ ‘ਤੇ ਪਹੁੰਚੀ। ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮਿਲਦਿਆਂ ਹੀ ਹਜ਼ਾਰਾਂ ਸਮਰਥਕ ਇਕੱਠੇ ਹੋ ਗਏ। ਸ਼ਹਿਰ ਦੇ ਕਾਲੀਬਾਗ ਕਬਰਿਸਤਾਨ ਵਿੱਚ ਸੁਪੁਰਦ-ਏ-ਖਾਰ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਮੁਖਤਾਰ ਦੀ ਕਬਰ ਉਸ ਦੇ ਪਿਤਾ ਅਤੇ ਮਾਤਾ ਦੀਆਂ ਕਬਰਾਂ ਦੇ ਕੋਲ…

Read More

ਪੋਤਾ ਹੋਣ ਦੀ ਖੁਸ਼ੀ ‘ਚ ਦਾਦੇ ਨੇ ਖੁਸਰਿਆਂ ਨੂੰ ਦਿੱਤਾ 15 ਲੱਖ ਦਾ ਇਹ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

ਦਾਦੇ ਨੇ ਪੋਤੇ ਦੇ ਜਨਮ ਦੀ ਖੁਸ਼ੀ ‘ਚ ਵਧਾਈ ਦੇਣ ਆਏ ਖੁਸਰਿਆਂ ਨੂੰ ਅਜਿਹਾ ਵੱਡਾ ਤੋਹਫ਼ਾ ਦਿੱਤਾ ਜਿਸ ਦੇ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਇਹ ਖ਼ਬਰ ਹਰਿਆਣਾ ਦੇ ਰੇਵਾੜੀ ਦੀ ਹੈ ਜੋ ਕਿ ਸੋਸ਼ਲ ਮੀਡੀਆ ਤੇ ਵੀ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਕ ਕਿੰਨਰ ਦੀ ਵੀਡੀਓ ਸਾਹਮਣੇ ਆਈ ਹੈ…

Read More

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ‘ਤੇ ਹਲਕੀ ਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਹੋਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਤੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਤੇ ਸੰਗਰੂਰ ਵਿਚ ਯੈਲੋ ਤੇ ਬਾਕੀ…

Read More

CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ, 2 ਟੋਲ ਪਲਾਜ਼ੇ ਹਣਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਦਸ ਦੇਈਏ ਕਿ ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ…

Read More