
ਆਪ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਘੱਟ ਹੋਏ ਬਿਜਲੀ ਚਾਰਜ
ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ ਉਤੇ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ‘ਆਪ’ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਿਜਲੀ ਬਿੱਲਾਂ ‘ਤੇ ਲੱਗਣ ਵਾਲੇ ਸਰਚਾਰਜ ਨੂੰ ਕਾਫੀ ਘਟਾ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਦਾ ਬਿੱਲ ਵੀ ਘਟੇਗਾ।…