
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ
ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਹੋਇਆਂ ਨੋਇਡਾ ਟ੍ਰੈਫਿਕ ਪੁਲਿਸ ਵੱਲੋਂ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕਈ ਰੂਟ ਡਾਇਵਰਟ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਦਿੱਲੀ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੀ ਤਜਵੀਜ਼ ਹੈ। ਇਸ ਪ੍ਰੋਗਰਾਮ ਦੌਰਾਨ ਦਿੱਲੀ ਪੁਲਿਸ ਅਤੇ ਗੌਤਮ ਬੁੱਧ…