ਅਕਾਲੀ-ਭਾਜਪਾ ਗਠਜੋੜ ਤੋੜਨਾ ਸਿਰਫ਼ ਡਰਾਮਾ ਹੈ- ਰਾਜਾ ਵੜਿੰਗ

ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਮੀਡੀਆ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ…

Read More

ਕਾਂਗਰਸ ਨੂੰ ਵੱਡਾ ਝਟਕਾ, ਰਵਨੀਤ ਸਿੰਘ BJP ‘ਚ ਸ਼ਾਮਿਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੀ ਪਾਰਟੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਰਵਨੀਤ ਸਿੰਘ ਬਿੱਟੂ BJP ‘ਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦੇ ਵੱਡੇ ਨੇਤਾ ਹਨ। ਭਾਜਪਾ ਦੇ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਬੀਜੇਪੀ ‘ਚ ਸ਼ਾਮਿਲ…

Read More

UNSC ਨੇ ਰਮਜ਼ਾਨ ਮਹੀਨੇ ਦੌਰਾਨ ਗਾਜ਼ਾ ”ਚ ਤੁਰੰਤ ਸੀਜ਼ਫਾਇਰ ਕਰਨ ਦਾ ਪ੍ਰਸਤਾਵ ਕੀਤਾ ਪਾਸ

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਇਸਲਾਮ ਧਰਮ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਗਾਜ਼ਾ ਪੱਟੀ ‘ਚ ਇਜ਼ਰਾਈਲ-ਹਮਾਸ ਦੀ ਜੰਗ ‘ਤੇ ਵਿਰਾਮ ਲਗਾਉਣ ਦੀ ਮੰਗ ਕੀਤੀ ਹੈ। ਪਰਿਸ਼ਦ ਵੱਲੋਂ ਬੰਦੀ ਬਣਾਏ ਗਏ ਲੋਕਾਂ ਨੂੰ ਛੱਡਣ ਦੀ ਵੀ ਮੰਗ ਉਠਾਈ ਗਈ ਹੈ। ਲੰਬੇ ਸਮੇਂ ਤੋਂ ਚੱਲ ਰਹੀ ਇਸ ਜੰਗ ਬਾਰੇ ਸੰਯੁਕਤ ਰਾਸ਼ਟਰ ਪਰਿਸ਼ਦ ਦੀ ਇਹ ਪਹਿਲੀ ਮੰਗ ਹੈ।…

Read More

PSEB ਨੇ ਸਕੂਲਾਂ ਨੂੰ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ ਪੂਰੀ ਖ਼ਬਰ

ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇੱਥੇ ਦੱਸਿਆ ਕਿ ਅਕਾਦਮਿਕ ਸਾਲ 2024-25 ਦੇ ਲਈ ਵਿਦਿਆਰਥੀਆਂ ਦੇ 5ਵੀਂ, 8ਵੀਂ ਅਤੇ 12ਵੀਂ ਜਮਾਤ ‘ਚ ਦਾਖ਼ਲਾ ਲੈਣ ਲਈ 31 ਜੁਲਾਈ ਆਖ਼ਰੀ ਤਾਰੀਖ਼ ਐਲਾਨੀ ਗਈ ਹੈ। ਸਿੱਖਿਆ ਬੋਰਡ ਵੱਲੋਂ ਇਸ ਸਬੰਧ ਵਿੱਚ ਪੰਜਾਬ ਭਰ ਦੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਨਿਯਮ ਤੋੜਨ ‘ਤੇ ਸਕੂਲਾਂ…

Read More

ਕੰਗਨਾ ਰਣੌਤ ਦੇ ਚੋਣ ਲੜਣ ‘ਤੇ ਸਰਵਣ ਸਿੰਘ ਪੰਧੇਰ ਦਾ ਤੰਜ

ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਮੰਡੀ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਜੇ ਭਾਜਪਾ ਨੂੰ 400 ਤੋਂ ਵੱਧ ਸੀਟਾਂ ਜਿੱਤਣ ਦਾ ਭਰੋਸਾ ਹੈ ਤਾਂ ਉਨ੍ਹਾਂ ਨੂੰ ਫ਼ਿਲਮੀ ਸਿਤਾਰਿਆਂ ਨੂੰ ਟਿਕਟਾਂ…

Read More

ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ BJP ਦਾ ਵੱਡਾ ਐਲਾਨ!

ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ।  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ…

Read More

ਇਸਰੋ ਨੂੰ ਮਿਲੀ ਵੱਡੀ ਸਫਲਤਾ, ਹੁਣ ਸੈਟੇਲਾਈਟ ਲਾਂਚ ‘ਚ ਮਲਬੇ ਦਾ ਨਹੀਂ ਰਹੇਗਾ ਨਾਮੋ-ਨਿਸ਼ਾਨ

ਭਾਰਤੀ ਪੁਲਾੜ ਖੋਜ ਸੰਸਥਾ ਇਸਰੋ ਦੇ PSLV ਨੇ ਜ਼ੀਰੋ ਆਰਬਿਟਲ ਮਲਬਾ ਮਿਸ਼ਨ ਪੂਰਾ ਕਰ ਲਿਆ ਹੈ। ਇਸ ਦਾ ਮਤਲਬ ਹੈ ਕਿ ਇਸਰੋ ਦੁਆਰਾ ਲਾਂਚ ਕੀਤਾ ਗਿਆ ਰਾਕੇਟ ਹੁਣ ਪੁਲਾੜ ਵਿੱਚ ਮਲਬਾ ਨਹੀਂ ਖਿਲਾਰੇਗਾ। ਇਹ ਕਦਮ ਇਸਰੋ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਮੀਲ ਪੱਥਰ ਹੈ। ਇਸਰੋ ਨੇ ਕਿਹਾ ਕਿ ਮਿਸ਼ਨ 21 ਮਾਰਚ ਨੂੰ ਪ੍ਰਾਪਤ ਕੀਤਾ ਗਿਆ…

Read More

ਅੱਜ AAP ਕਰੇਗੀ PM ਰਿਹਾਇਸ਼ ਦਾ ਘਿਰਾਓ, ਪੁਲਿਸ ਦਾ ਸਖ਼ਤ ਪਹਿਰਾ

ਆਮ ਆਦਮੀ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ED ਦੁਆਰਾ ਗ੍ਰਿਫਤਾਰ ਕੀਤੇ ਜਾਣ ਦੇ ਖਿਲਾਫ ਮੰਗਲਵਾਰ ਨੂੰ ਪ੍ਰਦਰਸ਼ਨ ਕਰੇਗੀ। ‘ਆਪ’ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ । ਇਸ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਪੁਲਸ ਨੇ ਲੋਕ ਕਲਿਆਣ ਮਾਰਗ ਇਲਾਕੇ ‘ਚ ਸਖਤ ਸੁਰੱਖਿਆ ਵਿਵਸਥਾ ਕੀਤੀ ਹੈ। ਦਿੱਲੀ ਪੁਲਿਸ ਅਤੇ…

Read More

ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਵਿਗੜੀ ਤਬੀਅਤ

ਬਾਂਦਾ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਨੂੰ ਪੇਟ ਦਰਦ ਦੀ ਸ਼ਿਕਾਇਤ ‘ਤੇ ਰਾਨੀ ਦੁਰਗਾਵਤੀ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਸਵੇਰੇ ਮੁਖਤਾਰ ਦੀ ਸ਼ਿਕਾਇਤ ‘ਤੇ ਉਸ ਨੂੰ ਤੁਰੰਤ ਸਵੇਰੇ ਚਾਰ ਵਜੇ ਸਖ਼ਤ ਸੁਰੱਖਿਆ ਹੇਠ ਮੈਡੀਕਲ ਕਾਲਜ ਲਿਜਾਇਆ ਗਿਆ। ਇੱਥੇ ਡਾਕਟਰਾਂ ਦੀ ਟੀਮ ਨੇ ਉਸ ਦੀ ਬਾਰੀਕੀ ਨਾਲ ਜਾਂਚ ਕੀਤੀ। ਮੁਖਤਾਰ ਦੀ ਹਾਲਤ ਸਥਿਰ…

Read More

ਸਾਵਧਾਨ! ਮੀਂਹ ਅਤੇ ਤੂਫਾਨ ਦਾ ਅਲਰਟ ਹੋਇਆ ਜਾਰੀ

ਦੇਸ਼ ਦੇ ਮੈਦਾਨੀ ਹਿੱਸਿਆਂ ਤੋਂ ਠੰਡ ਦਾ ਪ੍ਰਭਾਵ ਖਤਮ ਹੋ ਗਿਆ ਹੈ। ਉੱਤਰੀ ਅਤੇ ਪੂਰਬੀ ਰਾਜਾਂ ਵਿਚ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਸਮੀ ਹਾਲਾਤ ਵੀ ਤੇਜ਼ੀ ਨਾਲ ਬਦਲਣ ਲੱਗੇ ਹਨ। ਇਧਰ, ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ…

Read More