ਹੋਟਲ ਵਿੱਚ ਲੱਗੀ ਭਿਆਨਕ ਅੱ.ਗ, ਜੋੜੇ ਦੀ ਹੋਈ ਮੌ.ਤ, 5 ਲੋਕ ਬੇਹੋਸ਼

ਲੁਧਿਆਣਾ ‘ਚ ਬੱਸ ਸਟੈਂਡ ਨੇੜੇ ਸਥਿਤ ਗੈਸਟ ਹਾਊਸ ‘ਚ ਬੀਤੀ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿੱਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ ਵਿੱਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ।  ਸਵੇਰੇ ਜਦੋਂ ਮੈਨੇਜਰ ਨੇ ਗੈਸਟ ਹਾਊਸ ‘ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸ ਨੇ…

Read More

ਫਲਾਈਟ ਨੂੰ ਉਡਾਉਂਦੇ ਪਾਇਲਟ ਦੀ ਹੋਈ ਮੌ.ਤ, ਯਾਤਰੀਆਂ ਦੇ ਰੁਕੇ ਸਾਹ

ਅਮਰੀਕਾ ਦੇ ਸਿਆਟਲ ਤੋਂ ਤੁਰਕੀ ਦੀ ਰਾਜਧਾਨੀ ਇਸਤਾਂਬੁਲ ਜਾ ਰਹੀ ਫਲਾਈਟ ਦੇ 59 ਸਾਲਾ ਪਾਇਲਟ ਦੀ ਉਡਾਣ ਦੌਰਾਨ ਹਵਾ ‘ਚ ਹੀ ਮੌਤ ਹੋ ਗਈ। ਜਹਾਜ਼ 34000 ਫੁੱਟ ਦੀ ਉਚਾਈ ‘ਤੇ ਸੀ ਜਦੋਂ ਪਾਇਲਟ ਦੀ ਮੌਤ ਹੋ ਗਈ। ਤੁਰਕੀ ਏਅਰਲਾਈਨਜ਼ ਦੇ ਇਸ ਪਾਇਲਟ ਦੀ ਮੌਤ ਤੋਂ ਬਾਅਦ ਫਲਾਈਟ ਨੂੰ ਨਿਊਯਾਰਕ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਫੈਡਰਲ…

Read More

ਕੇ.ਏ.ਪੀ. ਸਿਨਹਾ ਨੇ 43ਵੇਂ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ…

Read More

ਰਤਨ ਟਾਟਾ ਦੇ ਦਿਹਾਂਤ ਤੇ ਮੁਕੇਸ਼ ਅੰਬਾਨੀ ਨੇ ਭਾਵੁਕ ਮਨ ਨਾਲ ਪਾਈ ਪੋਸਟ…… ਕਿਹਾ, ਮੈਂ ਇੱਕ ਦੋਸਤ ਗੁਆ ਦਿੱਤਾ

 ਉੱਘੇ ਉਦਯੋਗਪਤੀ ਰਤਨ ਟਾਟਾ ਦਾ ਬੁੱਧਵਾਰ ਦੇਰ ਰਾਤ ਦਿਹਾਂਤ ਹੋ ਗਿਆ। ਪਦਮ ਵਿਭੂਸ਼ਣ ਐਵਾਰਡੀ ਰਤਨ ਟਾਟਾ ਨੇ 86 ਸਾਲ ਦੀ ਉਮਰ ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਰਾਤ 11.30 ਵਜੇ ਆਖਰੀ ਸਾਹ ਲਿਆ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਰਤਨ…

Read More

ਸਰਕਾਰੀ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ,ਜੀਨਸ ਪਾਉਣ ਤੇ ਲੱਗੀ ਪਾਬੰਦੀ

ਸਿੱਖਿਆ ਵਿਭਾਗ ਵੱਲੋਂ ਬਿਹਾਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰੀ ਅਧਿਆਪਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਸਕੂਲ ਨਾ ਆਉਣ। ਇੰਨਾ ਹੀ ਨਹੀਂ ਸਕੂਲਾਂ ਵਿਚ ਡੀਜੇ, ਗਾਉਣ ਅਤੇ ਰੀਲਾਂ ਬਣਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸਿੱਖਿਆ ਵਿਭਾਗ ਨੇ…

Read More

2 ਹਫ਼ਤੇ ਤਕ ਸੇਬ ਖਾਣ ਨਾਲ ਮਿਲਦੇ ਹਨ ਮਸਤ ਫਾਇਦੇ,ਪੜ੍ਹੋ ਪੂਰੀ ਖ਼ਬਰ

ਹਰ ਰੋਜ਼ ਇੱਕ ਸੇਬ ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ। ਸੇਬ ਵਿੱਚ ਫਾਈਬਰ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਆਇਰਨ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਪਰ ਲੋਕ ਅਕਸਰ ਸੇਬ ਖਾਣ ਦੇ ਸਹੀ ਸਮੇਂ ਨੂੰ ਲੈ ਕੇ ਉਲਝਣ ‘ਚ ਰਹਿੰਦੇ ਹਨ। ਆਓ ਜਾਣਦੇ ਹਾਂਕਿ ਕਿਸ ਸਮੇਂ ਸੇਬ ਖਾਣ ਨਾਲ ਤੁਹਾਨੂੰ ਜ਼ਿਆਦਾ ਫਾਇਦਾ ਹੋ ਸਕਦਾ ਹੈ ਅਤੇ…

Read More

UPI ਭੁਗਤਾਨ ਕਰਨ ਵਾਲਿਆਂ ਨੂੰ RBI ਨੇ ਦਿੱਤੀ ਵੱਡੀ ਰਾਹਤ

 ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦਸਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। RBI ਨੇ ਭਾਵੇਂ ਵਿਆਜ ਦਰਾਂ ਨਹੀਂ ਘਟਾਈਆਂ ਹਨ, ਪਰ ਇਸ ਨੇ ਕੁਝ ਮੋਰਚਿਆਂ ਉਤੇ ਜਨਤਾ ਨੂੰ ਰਾਹਤ ਜ਼ਰੂਰ ਦਿੱਤੀ ਹੈ। ਇਸ ਸੰਦਰਭ ਵਿੱਚ ਰਿਜ਼ਰਵ ਬੈਂਕ…

Read More

Bank of Baroda ਨੇ ਸਚਿਨ ਤੇਂਦੁਲਕਰ ਨੂੰ Global Brand Ambassadorਨਿਯੁਕਤ ਕੀਤਾ

ਜਨਤਕ ਖੇਤਰ ਦੇ ਬੈਂਕ ਆਫ ਬੜੌਦਾ ਨੇ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਆਪਣਾ ਗਲੋਬਲ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਬੈਂਕ ਆਫ ਬੜੌਦਾ ਆਪਣੇ ਕਾਰੋਬਾਰ ਨੂੰ ਤੇਜ਼ੀ ਨਾਲ ਵਧਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਚਿਨ ਦੀ ਬ੍ਰਾਂਡ ਵੈਲਿਊ ਇਮੇਜ ਉਸ ਨੂੰ ਆਪਣਾ ਉਦੇਸ਼ ਹਾਸਲ ਕਰਨ ਵਿੱਚ ਮਦਦ ਕਰੇਗੀ। ਬੈਂਕ ਆਫ ਬੜੌਦਾ…

Read More

ਨਹੀਂ ਰਹੇ ਰਤਨ ਟਾਟਾ, ਮੁੰਬਈ ਦੇ ਹਸਪਤਾਲ ਵਿੱਚ ਲਏ ਆਖਰੀ ਸਾਹ

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਨਿਊਜ਼ ਏਜੰਸੀ PTI ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟਾਟਾ ਨੇ 86 ਸਾਲ ਦੀ ਉਮਰ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਂਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਿਸ ਮਗਰੋਂ ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ…

Read More

ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਜਾਣੋ ਵਜ੍ਹਾ

ਸਰਦੀਆਂ ਦੇ ਮੌਸਮ ‘ਚ ਸੰਘਣੀ ਧੁੰਦ ਅਤੇ ਕੋਰੇ ਦੇ ਮੱਦੇਨਜ਼ਰ ਰੇਲਵੇ ਨੇ ਕਈ ਰੇਲ ਸੇਵਾਵਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਹਨ। ਰੇਲਵੇ ਨੇ ਧੁੰਦ ਕਾਰਨ 1 ਦਸੰਬਰ ਤੋਂ 28 ਫਰਵਰੀ 2025 ਤੱਕ ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੀ ਸੁਰੱਖਿਆ ਸਭ…

Read More