
ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ
ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਪੰਥ ਦੀਆਂ ਨਜ਼ਰਾਂ ਦੋ ਦਸੰਬਰ ਨੂੰ ਅਕਾਲੀ ਲੀਡਰਾਂ ਦੀ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਉਪਰ ਲੱਗੀਆਂ ਹਨ। ਇਸ ਮੌਕੇ ਪੰਥਕ ਸਿਆਸਤ ਬਾਰੇ ਵੱਡਾ ਫੈਸਲਾ ਹੋਣ ਦੀ ਉਮੀਦ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੇਸ਼ੀ ਤੋਂ ਪਹਿਲਾਂ ਹੀ ਅਕਾਲੀ ਲੀਡਰਾਂ ਨੂੰ ਤਾੜਨਾ ਭਰਿਆ…