ਲੈ ਲਓ ਨਜ਼ਾਰੇ! ਸਾਊਦੀ ਅਰਬ ਨੇ ਭਾਰਤੀ ਯਾਤਰੀਆਂ ਨੂੰ ਦਿੱਤਾ ਤੋਹਫ਼ਾ

ਭਾਰਤ ਅਤੇ ਸਾਊਦੀ ਅਰਬ ਦੇ ਰਿਸ਼ਤੇ ਕਾਫ਼ੀ ਮਜ਼ਬੂਤ ​ਹੁੰਦੇ ਦਿਖਾਈ ਦਿੱਤੇ ਹਨ। ਸਾਊਦੀ ਅਰਬ ਨੂੰ ਪਤਾ ਹੈ ਕਿ ਭਾਰਤ ਦੇ ਨਾਗਰਿਕ ਸੈਰ-ਸਪਾਟੇ ਦੇ ਨਜ਼ਰੀਏ ਤੋਂ ਕਿੰਨੇ ਮਹੱਤਵਪੂਰਨ ਹਨ। ਇਸ ਕਾਰਨ ਸਾਊਦੀ ਅਰਬ ਵੱਲੋਂ ਭਾਰਤੀ ਨਾਗਰਿਕਾਂ ਨੂੰ 96 ਘੰਟੇ ਦਾ ਮੁਫਤ ਵੀਜ਼ਾ ਆਫਰ ਦਿੱਤਾ ਜਾ ਰਿਹਾ ਹੈ । ਇਸ ਆਫਰ ਨੂੰ ਦੋਵੇਂ ਦੇਸ਼ਾਂ ਵਿਚਾਲੇ ਯਾਤਰਾ ਦੇ…

Read More

ਜਾਪਾਨ ਤੋਂ 6 ਬੁਲੇਟ ਟ੍ਰੇਨ ਖਰੀਦੇਗਾ ਭਾਰਤ, ਜਾਣੋ ਕਦੋਂ ਹੋਵੇਗੀ ‘ਡੀਲ ਪੱਕੀ’!

ਅੰਡਰਵਾਟਰ ਮੈਟਰੋ ਤੋਂ ਬਾਅਦ ਭਾਰਤ ਹੁਣ ਇਕ ਵੱਡਾ ਕਦਮ ਚੁੱਕ ਰਿਹਾ ਹੈ। ਜਨਤਾ ਦੀ ਸਹੂਤਲਤ ਲਈ ਭਾਰਤ ਜਾਪਾਨ ਤੋਂ 6 E5 ਸੀਰਿਜ਼ ਦੀ ਬੁਲੇਟ ਟਰੇਨ ਖ਼ੀਰਦੇਗਾ। ਦੋਵਾਂ ਦੇਸ਼ਾਂ ਵਿੱਚ ਇਸ ਮਹੀਨੇ ਦੇ ਅਖ਼ੀਰ ਤੱਕ ਇਹ ਸੌਦਾ ਪੂਰਾ ਹੋਣ ਦੀ ਉਮੀਦ ਹੈ। ਇਸ ਸੌਦੇ ਦੇ ਨਾਲ ਹੀ 2026 ਤੱਕ ਗੁਜਰਾਤ ਤੋਂ ਪਹਿਲੀ ਬੁਲੇਟ ਟਰੇਨ ਸ਼ੁਰੂ ਹੋਣ…

Read More

ਬੈਂਗਲੁਰੂ ਕੈਫੇ ਬਲਾਸਟ ਮਾਮਲੇ ‘ਚ NIA ਹੱਥ ਲੱਗੇ ਵੱਡੇ ਸਬੂਤ, ਪੜ੍ਹੋ ਪੂਰੀ ਖ਼ਬਰ

ਬੈਂਗਲੁਰੂ ਕੈਫੇ ਧਮਾਕਾ ਮਾਮਲੇ ਚ ਹੁਣ ਐੱਨਆਈਏ ਦੇ ਹੱਥ ਵੱਡੇ ਸਬੂਤ ਲੱਗੇ ਹਨ। ਇਸ ਧਮਾਕੇ ਦੇ ਸ਼ੱਕੀ ਵਿਅਕਤੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਸ਼ੱਕੀ ਵਿਅਕਤੀ ਨੂੰ ਬਿਨਾਂ ਟੋਪੀ ਅਤੇ ਮਾਸਕ ਦੇ ਬੱਸ ‘ਚ ਸਫਰ ਕਰਦੇ ਦਿਖਾਇਆ ਗਿਆ ਹੈ। ਸੂਤਰਾਂ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਨੇੜਲੇ ਮਸਜਿਦ ਦੇ ਬਾਹਰ ਸ਼ੱਕੀ ਦੀ ਬੇਸਬਾਲ ਕੈਪ…

Read More

ਕਾਲਜ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਦੇਖੋ ਕੀ ਹੈ ਮਾਹੌਲ

ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਦੇ ਸਟਾਫ ਨੂੰ ਸਵੇਰੇ ਬੰ.ਬ ਦੀ ਧਮਕੀ ਭਰੀ ਕਾਲ ਮਿਲੀ। ਇਹ ਸੂਚਨਾ ਮਿਲਣ ਤੋਂ ਬਾਅਦ ਕਾਲਜ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਾਲਜ ਨੂੰ ਖਾਲੀ ਕਰਵਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਲਜ ਕਰਮਚਾਰੀ ਨੂੰ ਵਟਸਐਪ ‘ਤੇ ਕਾਲ…

Read More

ਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਹੋਏ ਭਾਜਪਾ ‘ਚ ਸ਼ਾਮਲ,

ਕਲਕੱਤਾ ਹਾਈ ਕੋਰਟ ਦੇ ਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ, ਅਭਿਜੀਤ ਗੰਗੋਪਾਧਿਆਏ ਨੇ ਕਿਹਾ, “ਅੱਜ ਦੀ ਮੈਂਬਰਸ਼ਿਪ ਚੰਗੀ ਹੈ। ਜਿਸ ਤਰ੍ਹਾਂ ਨਾਲ ਉਨ੍ਹਾਂ…

Read More

ਹੁਣ ਵਿਦੇਸ਼ ਨਹੀਂ ਜਾਣਗੇ ਪੰਜਾਬ ਦੇ ਨੌਜਵਾਨ, CM ਮਾਨ ਨੇ ਕੀਤਾ ਵੱਡਾ ਉਪਰਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾ ਕਰੇਗੀ। ਇਸ ਮੌਕੇ ਨੌਜਵਾਨਾਂ ਨੂੰ ਬਿਨਾਂ…

Read More

ਕਿਸਾਨ ਅੰਦੋਲਨ ਤੇ ਹਾਈਕੋਰਟ ਦੀ ਸਖ਼ਤ ਟਿੱਪਣੀ, ਕਿਹਾ, ਆਗੂਆਂ ਨੂੰ ਚੇਨੱਈ ਭੇਜੋ….!

ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ ਜਿਸ ਦੌਰਾਨ ਮਾਨਯੋਗ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਅਤੇ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ…

Read More

ਮੌਸਮ ਮੁੜ ਬਦਲੇਗਾ! ਭਾਰੀ ਮੀਂਹ ਤੇ ਬਰਫਬਾਰੀ ਦਾ ਅਲਰਟ ਜਾਰੀ

ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈਣ ਵਾਲਾ ਹੈ। ਭਾਰੀ ਮੀਂਹ ਦਾ ਅਲਰਟ ਜਾਰੀ ਹੋ ਚੁੱਕਾ ਹੈ। ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ…

Read More

Paytm Wallet ਸਬੰਧੀ RBI ਨੇ ਕੀਤਾ ਵੱਡਾ ਐਲਾਨ

 RBI ਨੇ Paytm Wallet ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਰਬੀਆਈ ਨੇ ਜਨਵਰੀ ਦੇ ਆਖਿਰ ਵਿਚ ਪੇਟੀਐੱਮ ਪੇਮੈਂਟਸ ਬੈਂਕ ਨੂੰ ਨਵੇਂ ਗਾਹਕ ਬਣਾਉਣ ਤੇ ਫਾਸਟੈਗ ਤੋਂ ਲੈ ਕੇ ਵਾਲੇਟ ਤੱਕ ਵਿਚ ਨਵੀਂ ਰਕਮ ਜੋੜਨ ਤੋਂ ਰੋਕ ਦਿੱਤਾ ਸੀ। ਲੋਕਾਂ ਨੂੰ ਇਸ ਬੈਨ ਤੋਂ ਪਹਿਲਾਂ 29 ਫਰਵਰੀ ਤੱਕ ਦੀ ਛੋਟ ਦਿੱਤੀ ਗਈ ਸੀ ਪਰ ਬਾਅਦ ਵਿਚ…

Read More

8 ਮਾਰਚ ਨੂੰ ਔਰਤਾਂ ਸਰਕਾਰ ਖ਼ਿਲਾਫ ਖੋਲ੍ਹਣਗੀਆਂ ਮੋਰਚਾ, ਪੜ੍ਹੋ ਪੂਰਾ ਮਾਮਲਾ

ਕਿਸਾਨ ਅੰਦਲੋਨ 13 ਫਰਵਰੀ ਤੋਂ ਹੁਣ ਤਕ ਲਗਾਤਾਰ ਜਾਰੀ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਡਟੇ ਹੋਏ ਹਨ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸਬੰਧੀ ਚ ਕਿਸਾਨ ਆਗੂਆਂ ਵੱਲੋਂ ਲਗਾਤਾਰ ਪ੍ਰੈਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ…

Read More