
ਹਰਿਆਣਾ ਅਤੇ ਪੰਜਾਬ ਦੇ ਕਿਸਾਨ ਕਲ੍ਹ ਕਰਨਗੇ ਸੁਭਕਰਨ ਦੀ ਸ਼ਰਧਾਂਜਲੀ ਸਭਾ
ਹਰਿਆਣਾ ਅਤੇ ਪੰਜਾਬ ਦੇ ਕਿਸਾਨ ਭਲਕੇ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਹਰਿਆਣਾ-ਪੰਜਾਬ ਵਿੱਚ ਕੱਢੀ ਜਾ ਰਹੀ ਨੌਜਵਾਨ ਕਿਸਾਨ ਸ਼ੁਭਕਰਨ ਦੀ ਕਲਸ਼ ਯਾਤਰਾ ਸ਼ਰਧਾਂਜਲੀ ਸਭਾ ਨਾਲ ਸਮਾਪਤ ਹੋਵੇਗੀ। ਦੂਜੇ ਪਾਸੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਰਿਆਣਾ ਪੁਲੀਸ ਵੀ ਚੌਕਸ ਹੈ।…