
PM ਮੋਦੀ ਦਾ ਭੂਟਾਨ ਦਾ ਦੌਰਾ ਹੋਇਆ ਰੱਦ, ਜਾਣੋ ਵਜ੍ਹਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭੂਟਾਨ ਦੌਰਾ ਰੱਦ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੀਐਮ ਮੋਦੀ ਦਾ 21-22 ਮਾਰਚ ਨੂੰ ਭੂਟਾਨ ਦਾ ਦੌਰਾ ਖਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ ਹੈ, ਦੌਰੇ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। PM ਮੋਦੀ ਨੇ 21-22…