ਹੋਲੀ ਕਰਕੇ ਇੰਨੇ ਦਿਨ ਬੈਂਕ ਰਹਿਣਗੇ ਬੰਦ…..!

ਇਸ ਵਾਰ ਦੇਸ਼ ਭਰ ‘ਚ 25 ਮਾਰਚ ਨੂੰ ਹੋਲੀ ਮਨਾਈ ਜਾ ਰਹੀ ਹੈ। ਇਸ ਮੌਕੇ 25 ਮਾਰਚ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਰਕਾਰੀ ਅਤੇ ਨਿੱਜੀ ਬੈਂਕ ਬੰਦ ਰਹਿਣਗੇ। ਮਾਰਚ 2024 ਵਿੱਚ ਕੁੱਲ 14 ਬੈਂਕ ਦੀਆਂ ਛੁੱਟੀਆਂ ਹਨ, ਜਿਸ ਵਿੱਚ ਸਾਰੇ ਐਤਵਾਰ, ਦੂਜੇ ਅਤੇ ਚੌਥੇ ਸ਼ਨੀਵਾਰ, ਜਨਤਕ ਛੁੱਟੀਆਂ ਅਤੇ ਖੇਤਰੀ ਛੁੱਟੀਆਂ ਸ਼ਾਮਲ ਹਨ। ਇਸ ਵਾਰ…

Read More

ਅਰਵਿੰਦ ਕੇਜਰੀਵਾਲ ਪਹੁੰਚੇ ਦਿੱਲੀ ਹਾਈਕੋਰਟ, ਸਾਰੇ ਸੰਮਨਾਂ ਨੂੰ ਦਿੱਤੀ ਚੁਣੌਤੀ…….!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘਪਲੇ ਦੇ ਕਥਿਤ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਕੀਤੇ ਸਾਰੇ ਨੌਂ ਸੰਮਨਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਹਾਈਕੋਰਟ ਦਾ ਡਿਵੀਜ਼ਨ ਬੈਂਚ ਅੱਜ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਐਤਵਾਰ ਨੂੰ ਕੇਂਦਰੀ ਏਜੰਸੀ ਨੇ ਕੇਜਰੀਵਾਲ ਨੂੰ ਨੌਵਾਂ ਸੰਮਨ ਜਾਰੀ ਕਰਕੇ ਵੀਰਵਾਰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।…

Read More

ਬੀਜੇਪੀ ‘ਚ ਸ਼ਾਮਲ ਹੋਏ ਤਰਨਜੀਤ ਸੰਧੂ ਨੂੰ ਖਾਲਿਸਤਾਨੀਆਂ ਵੱਲੋਂ ਧਮਕੀ

ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਸਿਆਸਤ ‘ਚ ਆਉਂਦੇ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਅੱਜ ਇੱਕ ਵੀਡੀਓ ਜਾਰੀ ਕਰਕੇ ਸੰਧੂ ਨੂੰ ਨਿੱਝਰ ਦਾ ਕਾਤਲ ਦੱਸਦਿਆਂ ਇਹ ਧਮਕੀ ਦਿੱਤੀ ਹੈ।ਪੰਨੂ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ ‘ਚ ਤਰਨਜੀਤ ਸੰਧੂ ਸ਼ਾਮਲ…

Read More

ਪੰਜਾਬ ਚ ਗਰਮੀ ਤੋੜੇਗੀ ਸਾਰੇ ਰਿਕਾਰਡ, ਅਲਰਟ ਜਾਰੀ

ਪੰਜਾਬ ਵਿਚ ਇਕਦਮ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਤੇ ਹਰਿਆਣਾ ਵਿਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਕਰ ਗਿਆ ਹੈ। ਦੋਵਾਂ ਸੂਬਿਆਂ ਦੇ ਦਰਜਨਾਂ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਵਿਚ…

Read More

ਬਲਕੌਰ ਸਿੰਘ ਤੋਂ ਨਵ-ਜੰਮੇ ਬੱਚੇ ਦੇ ਦਸਤਾਵੇਜ਼ ਮੰਗਣਾ ਮਾੜੀ ਗੱਲ-ਮਜੀਠੀਆ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਬੱਚੇ ਦੇ ਲੀਗਲ ਹੋਣ ਨੂੰ ਲੈ ਕੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਬਲਕੌਰ ਸਿੰਘ ਨੇ ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਵਾਹਿਗੁਰੂ ਦੀ ਮੇਹਰ ਸਦਕਾ…

Read More

ਲੋਕ ਸਭਾ ਚੋਣਾਂ ਕਾਰਨ ਰੱਦ ਹੋਈ UPSC ਦੀ ਪ੍ਰੀਖਿਆ ਮੁਲਤਵੀ, ਜਾਣੋ ਨਵੀਂ ਤਰੀਕ

26 ਮਈ ਨੂੰ ਹੋਣ ਵਾਲੀ UPSC ਪ੍ਰੀਖਿਆ ਲੋਕ ਸਭਾ ਚੋਣਾਂ ਕਾਰਨ ਰੱਦ ਹੋ ਗਈਆਂ ਹਨ। ਇਹ ਫ਼ੈਸਲਾ ਆਉਂਦੀਆਂ ਲੋਕ ਸਭਾ ਚੋਣਾਂ ਕਾਰਨ ਲਿਆ ਗਿਆ ਹੈ। ਯੂਪੀਐੱਸਸੀ ਨੇ ਕਿਹਾ ਕਿ ਸਿਵਿਲ ਸੇਵਾ ਤੇ ਭਾਰਤੀ ਵਨ ਸੇਵਾ ਲਈ ਹੋਣ ਵਾਲੀ ਇਹ ਪ੍ਰੀਖਿਆ 16 ਜੂਨ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰੀਖਿਆ ‘ਚ ਹਿੱਸਾ ਲੈਣ ਲਈ ਅਰਜ਼ੀ…

Read More

ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਸਬੂਤ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਪੋਸਟ ਰਾਹੀਂ ਬਲਕੌਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ…

Read More

Big Breaking- ਪੰਜਾਬ ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ

ਅੱਜ ਸਵੇਰੇ-ਸਵੇਰੇ ਸੰਗਰੂਰ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ‘ਚ ਤਰਥੱਲੀ ਮਚ ਗਈ। ਫਿਲਹਾਲ ਇਹ ਖ਼ਬਰ ਸਾਹਮਣੇ ਨਹੀਂ ਆ…

Read More

Unilever ਚ ਕੰਮ ਕਰਨ ਵਾਲਿਆਂ ਲਈ ਅਹਿਮ ਖ਼ਬਰ 7,500 ਕਰਮਚਾਰੀਆਂ ਦੀ ਹੋ ਸਕਦੀ ਛੁੱਟੀ

ਬ੍ਰਿਟਿਸ਼ ਮਲਟੀਨੈਸ਼ਨਲ ਕੰਪਨੀ ਯੂਨੀਲੀਵਰ ਨੇ ਆਪਣੀ ਲਾਗਤ ‘ਚ ਕਟੌਤੀ ਕਰਨ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਲੀਵਰ ਨੇ ਕਿਹਾ ਕਿ ਇਸ ਪ੍ਰੋਗਰਾਮ ਕਾਰਨ ਵਿਸ਼ਵ ਪੱਧਰ ‘ਤੇ ਕੰਪਨੀ ਦੇ ਲਗਭਗ 7,500 ਕਰਮਚਾਰੀ ਆਪਣੀ ਨੌਕਰੀ ਗੁਆ ਸਕਦੇ ਹਨ। ਨਾਲ ਹੀ ਯੂਨੀਲੀਵਰ ਨੇ ਆਪਣੀ ਆਈਸਕ੍ਰੀਮ ਯੂਨਿਟ ਨੂੰ ਵੱਖ ਕਰਕੇ ਨਵੀਂ ਕੰਪਨੀ ਬਣਾਉਣ ਦਾ ਵੀ ਐਲਾਨ…

Read More

‘ਨਿੱਕੇ ਸਿੱਧੂ’ ਤੋਂ ਬਾਅਦ ਮੂਸੇਵਾਲਾ ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਇਨ੍ਹੀਂ ਦਿਨੀਂ ਖੁਸ਼ੀ ਦਾ ਮਾਹੌਲ ਹੈ। ਜਿੱਥੇ ਹਾਲ ਹੀ ‘ਚ ਮਾਂ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਉਥੇ ਹੀ ਹੁਣ ਖਬਰ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼…

Read More