
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ BJP ‘ਚ ਸ਼ਾਮਲ
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ…