
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਖਨੌਰੀ ਬਾਰਡਰ ਵੱਲ ਪਾਏ ਚਾਲੇ
ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਆਪਣਏ ਲੀਡਰ ਡੱਲੇਵਾਲ ਦੀ ਰਿਹਾਈ ਲਈ ਰਣਨੀਤੀ ਬਣਾ ਰਹੀਆਂ ਹਨ। ਅੱਜ ਬੁੱਧਵਾਰ…