
ਅਜਮੇਰ ‘ਚ ਵੱਡਾ ਰੇਲ ਹਾਦਸਾ, ਟ੍ਰੇਨ ਦੇ 4 ਡੱਬੇ ਪਟੜੀ ਤੋਂ ਉਤਰੇ
ਰਾਜਸਥਾਨ ਦੇ ਅਜਮੇਰ ਵਿੱਚ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਜ਼ਿਲ੍ਹੇ ਦੇ ਮਦਾਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲ ਗੱਡੀ ਦੇ ਚਾਰ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੇਰ ਰਾਤ 1 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ…