
CM ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ਕੱਲ੍ਹ ਅਦਾਲਤ ‘ਚ ਹੋਣਾ ਪਵੇਗਾ ਪੇਸ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰੌਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਈਡੀ ਦੀਆਂ ਸ਼ਿਕਾਇਤਾਂ ‘ਤੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੰਮਨ ‘ਤੇ…