
ਸੁਖਬੀਰ ਬਾਦਲ ਨੂੰ ਹੋ ਸਕਦੀ ਸਜ਼ਾ! ਜਥੇਦਾਰ ਨੇ ਸੱਦੀ ਅਹਿਮ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਚ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਬੁਲਾਇਆ ਹੈ। ਦਸਿਆ ਜਾ ਰਿਹਾ…