
ਸਿੱਧੂ ਮੂਸੇਵਾਲਾ ਦੀ ਮਾਤਾ ਹਸਪਤਾਲ ਦਾਖ਼ਲ, ਮੁੜ ਘਰ ‘ਚ ਗੂੰਜਣਗੀਆਂ ਕਿਲਕਾਰੀਆਂ
ਗਾਇਕ ਸਿੱਧੂ ਮੂਸਵਾਲਾ ਦੀ ਮਾਤਾ ਨੂੰ ਬਠਿੰਡੇ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਛੇਤੀ ਹੀ ਉਨ੍ਹਾਂ ਦੇ ਘਰ ਇਕ ਵਾਰ ਮੁੜ ਕਿਲਕਾਰੀਆਂ ਗੂੰਜਣਗੀਆਂ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਗਰਭਵਤੀ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੂਜੀ ਵਾਰ ਮਾਪੇ…