ਅਕਾਲੀ ਦਲ ‘ਚ ਸੁਖਦੇਵ ਢੀਂਡਸਾ ਦੀ ਵਾਪਸੀ ‘ਤੇ ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸ਼੍ਰੋਮਣੀ ਅਕਾਲੀ ਦਲ ਦਾ ਰਲੇਵਾਂ ਹੋ ਚੁੱਕਾ ਹੈ। ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਚ ਸ਼ਾਮਲ ਹੋਣ ਤੇ ਸੁਖਬੀਰ ਬਾਦਲ ਨੇ ਨਿੱਘਾ ਸੁਆਗਤ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 103 ਸਾਲ ਪੁਰਾਣੀ ਪਾਰਟੀ ਹੈ। ਇਕੱਲੀ ਖਾਲਸਾ ਪੰਥ ਦੀ ਆਵਾਜ਼ ਨਹੀਂ…