
ਮੁੜ ਮੌਸਮ ਲਏਗਾ ਕਰਵਟ, ਹੋਇਆ ਅਲਰਟ ਜਾਰੀ
ਅੱਜ ਤੋਂ ਅਗਲੇ ਦੋ-ਤਿੰਨ ਦਿਨਾਂ ਤੱਕ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ, ਨੋਇਡਾ ਅਤੇ ਐਨਸੀਆਰ ਖੇਤਰਾਂ ਵਿੱਚ ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਲਈ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 5…