
5ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮਸ਼ਹੂਰ ਹਸਤੀ ਦੀ ਹੋਈ ਮੌ.ਤ
ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗ ਕੇ ਮੌਤ ਹੋ ਗਈ ਹੈ। ਰੂਸੀ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਹਾਦਸਾ ਦੱਸਿਆ ਹੈ। ਫਿਲਹਾਲ ਸਥਾਨਕ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਪੁਲਿਸ ਨੂੰ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ। ਪੁਲਿਸ ਨੇ…