
ਚੱਲਦੇ Live ਸ਼ੋਅ ਦੌਰਾਨ Garry Sandhu ਤੇ ਹੋਇਆ ਹਮਲਾ, ਜ਼ੜ੍ਹੇ ਥੱਪੜ
ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।…