
ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਨਾਲੇ ਚ ਡਿੱਗੀ, 8 ਦੀ ਮੌ.ਤ
ਪੰਜਾਬ ਵਿਚ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਬਠਿੰਡਾ ਵਿਖੇ ਵਾਪਰਿਆ ਜਿਥੇ ਇਕ ਬੱਸ ਬੇਕਾਬੂ ਹੋ ਕੇ ਨਾਲੇ ਵਿਚ ਡਿੱਗ ਗਈ। ਜਿਸ ਵਿਚ ਡਰਾਈਵਰ ਸਣੇ 8 ਲੋਕਾਂ ਦੀ ਮੌਤ ਹੋ ਗਏ ਜਦੋਂ ਕਿ 24 ਤੋਂ ਵੱਧ ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਾਦਸਾ ਜੀਵਨ ਸਿੰਘ ਵਾਲਾ ਪਿੰਡ…