Reliance-Disney ਦਾ ਰਲੇਵਾਂ ਪੂਰਾ, ਦੇਸ਼ ਦੀ ਸਭ ਤੋਂ ਵੱਡੀ ਮੀਡੀਆ ਕੰਪਨੀ ਬਣੀ

ਰਿਲਾਇੰਸ ਅਤੇ ਡਿਜ਼ਨੀ ਨੇ ਆਪਣੇ ਮਨੋਰੰਜਨ ਬ੍ਰਾਂਡਾਂ ਦਾ ਰਲੇਵਾਂ ਪੂਰਾ ਕਰ ਲਿਆ ਹੈ। ਰਿਲਾਇੰਸ ਇੰਡਸਟਰੀਜ਼ ਲਿਮਟਿਡ, ਵਿਆਕੌਮ 18 ਅਤੇ ਡਿਜ਼ਨੀ ਨੇ ਘੋਸ਼ਣਾ ਕੀਤੀ ਕਿ ਸਟਾਰ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਨਾਲ Viacom18 ਦੇ ਮੀਡੀਆ ਅਤੇ JioCinema ਕਾਰੋਬਾਰਾਂ ਦਾ ਰਲੇਵਾਂ ਪ੍ਰਭਾਵੀ ਹੋ ਗਿਆ ਹੈ। ਇਸ ਰਲੇਵੇਂ ਤੋਂ ਬਾਅਦ, ਨਵਾਂ ਜੁਆਇੰਟ ਵੈਂਚਰ (JV) ਦੇਸ਼ ਦੀ ਸਭ ਤੋਂ ਵੱਡੀ…

Read More

ਵੱਡੀ ਖ਼ਬਰ- ਸਾਰੇ ਪ੍ਰਾਇਮਰੀ ਸਕੂਲ ਹੋਏ ਬੰਦ, ਲੱਗਣਗੀਆਂ Online ਕਲਾਸਾਂ

ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ…

Read More

CM ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ…

Read More

ਸ੍ਰੀਨਗਰ ਦੇ ਮੁਸਲਿਮ ਪਬਲਿਕ ਸਕੂਲ ਵਿੱਚ ਲੱਗੀ ਭਿਆਨਕ ਅੱਗ

ਸ੍ਰੀਨਗਰ ਦੇ ਕੁਰਸੂ ਰਾਜਬਾਗ ਇਲਾਕੇ ‘ਚ ਮੁਸਲਿਮ ਪਬਲਿਕ ਸਕੂਲ ‘ਚ ਵੀਰਵਾਰ ਦੁਪਹਿਰ ਨੂੰ ਅੱਗ ਲੱਗ ਗਈ। ਸਕੂਲ ਵਿੱਚ ਅੱਗ ਲੱਗਣ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੈਂਕੜੇ ਸਕੂਲੀ ਬੱਚਿਆਂ ਦਾ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੁਸਲਿਮ ਪਬਲਿਕ ਸਕੂਲ ‘ਚ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ…

Read More

ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਮਾਰੀ ਗੋਲੀ, ਹੋਈ ਮੌ.ਤ

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਗੋਲੀ ਲੱਗਣ ਕਾਰਨ ਸੁਖਵਿੰਦਰ ਰੰਧਾਵਾ ਦੀ ਮੌਤ ਹੋ ਗਈ ਹੈ। ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ…

Read More

AAP ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ

ਦਿੱਲੀ ਵਕਫ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਫਿਲਹਾਲ ਈਡੀ ਦੁਆਰਾ ਦਾਖਲ ਸਪਲੀਮੈਂਟਰੀ ਚਾਰਜਸ਼ੀਟ ‘ਤੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਉਸ ਐਵੇਨਿਊ ਕੋਰਟ ਨੇ ਅਮਾਨਤੁੱਲਾ ਖਾਨ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ…

Read More

ਪੰਜਾਬ ਵਿੱਚ ਮੁੜ ਵੱਜਿਆ ਚੋਣ ਬਿਗੁਲ! 43 ਨਗਰ ਕੌਂਸਲਾਂ ਦਾ ਇਲੈਕਸ਼ਨ

ਪੰਚਾਇਤੀ ਤੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਮਗਰੋਂ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਇਸ ਲਈ ਤਿਆਰੀ ਖਿੱਚ ਦਿੱਤੀ ਹੈ। ਇਸ ਤਰ੍ਹਾਂ ਸਿਆਲ ਵਿੱਚ ਵੀ ਚੋਣਾਂ ਕਰਕੇ ਪੰਜਾਬ ਦਾ ਸਿਆਸੀ ਪਾਰ ਚੜ੍ਹਿਆ ਰਹੇਗਾ। ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਸੱਤਾ ਧਿਰ ਆਮ ਆਦਮੀ ਪਾਰਟੀ ਲਈ…

Read More

ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਪੂਰਾ ਮਾਮਲਾ

ਇਲਾਹਾਬਾਦ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਪਾਕਿਸਤਾਨ ਦੇ ਇੱਕ ਅੱਤਵਾਦੀ ਸੰਗਠਨ ਨੇ ਦਿੱਤੀ ਹੈ। ਇਹ ਧਮਕੀ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਬਨਾਮ ਸ਼ਾਹੀ ਮਸਜਿਦ ਈਦਗਾਹ ਮਾਮਲੇ ਦੇ ਮੁੱਖ ਮੁਦਈ ਆਸ਼ੂਤੋਸ਼ ਪਾਂਡੇ ਨੂੰ ਦਿੱਤੀ ਗਈ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੀ…

Read More

ਪੰਜ ਦਿਨ ਭਾਰੀ ਮੀਂਹ ਦੀ ਚਿਤਾਵਨੀ, ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਦਿੱਲੀ-ਐਨਸੀਆਰ ਵਿੱਚ ਵੀ ਕੱਲ੍ਹ ਸੀਜ਼ਨ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਭਾਰਤੀ ਮੌਸਮ ਵਿਭਾਗ (IMD) ਨੇ 19 ਨਵੰਬਰ ਤੱਕ ਦਾ ਤਾਜ਼ਾ ਮੌਸਮ ਅਪਡੇਟ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਅਗਲੇ 5 ਦਿਨਾਂ ‘ਚ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ, ਪੁਡੂਚੇਰੀ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ…

Read More

 ਪੰਜਾਬ ਵਿੱਚ 2 ਦਿਨ ਦੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ ਦੇ ਸ਼ੁਰੂ ਵਿੱਚ ਕਈ ਖਾਸ ਦਿਨਾਂ ਅਤੇ ਤਿਉਹਾਰਾਂ ਕਾਰਨ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਬੈਂਕਾਂ ਵਿੱਚ ਛੁੱਟੀਆਂ ਰਹੀਆਂ। ਦੀਵਾਲੀ ਅਤੇ ਛੱਠ ਦੇ ਤਿਉਹਾਰ ਤੋਂ ਬਾਅਦ, ਬੁੜ੍ਹੀ ਦੀਵਾਲੀ, ਗੁਰੂ ਨਾਨਕ ਜਯੰਤੀ ਵਰਗੇ ਵਿਸ਼ੇਸ਼ ਖਾਸ ਦਿਨ ਹਨ। ਕੁਝ ਥਾਵਾਂ ‘ਤੇ 15 ਨਵੰਬਰ ਤੋਂ 17 ਨਵੰਬਰ ਤੱਕ 3 ਦਿਨ ਸਰਕਾਰੀ ਛੁੱਟੀ ਹੈ। ਆਓ ਜਾਣਦੇ ਹਾਂ ਕਿ 15, 16…

Read More