
ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਪਾਰਟੀ ਹਾਈਕਮਾਂਡ ਕੋਲ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ। ਸੁਨੀਲ ਜਾਖੜ ਨੇ ਕਿਹਾ…