
ਆਪ ਦੇ ਬੁਲਾਰੇ ਨੇ ਚੋਣ ਕਮਿਸ਼ਨ ਤੋਂ ਵੜਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਦੇ ਬਦਲੇ ਪੈਸੇ ਲੈਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਬਦਲੇ ਹੈਰਾਨ ਕਰਨ ਵਾਲੇ ਵਾਅਦੇ ਕਰ ਰਹੇ ਹਨ। ਵੀਡੀਓ ਵਿੱਚ ਵੜਿੰਗ…