ਬਲਵੰਤ ਰਾਜੋਆਣਾ ਨੂੰ 16 ਮਹੀਨਿਆਂ ਬਾਅਦ SC ਤੋਂ ਮਿਲੀ ਵੱਡੀ ਰਾਹਤ……….. !
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਸੁਪਰੀਮ ਕੋਰਟ ਵੱਡੀ ਰਾਹਤ ਦੇ ਸਕਦੀ ਹੈ। ਸੁਪਰੀਮ ਕੋਰਟ 16 ਮਹੀਨੇ ਬਾਅਦ ਮੁੜ ਤੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ।…