
PRTC ਦੇ ਕੰਡਕਟਰਾਂ ਲਈ ਨਵੇਂ ਹੁਕਮ ਹੋਏ ਜਾਰੀ
PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।
Latest Breaking News-Headlines-Updates
PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਲੋਂ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ…
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਰਿਕਾਰਡ ਪੱਧਰ ’ਤੇ ਪੁੱਜਣ ਕਾਰਨ ਹਜ਼ਾਰਾਂ ਲੋਕਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਲੋਕਾਂ ਨੇ ਮਾਸਕ ਲਗਾਉਣ ਸਣੇ ਹੋਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਮੁਕੰਮਲ ਲਾਕਡਾਊਨ ਲਗਾਇਆ ਜਾ ਸਕਦਾ ਹੈ। ਇਹ ਚਿਤਾਵਨੀ ਉਦੋਂ ਦਿੱਤੀ ਗਈ ਹੈ,…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ…
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਾ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਿੱਖ…
ਨਵੰਬਰ ਦਾ ਪਹਿਲਾ ਹਫ਼ਤਾ ਹੋਣ ਦੇ ਬਾਵਜੂਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਨਹੀਂ ਹੋ ਸਕਿਆ ਹੈ। ਸੂਬੇ ਵਿੱਚ ਸੁਸਤ ਮਾਨਸੂਨ ਤੋਂ ਬਾਅਦ ਸਰਦੀ ਆਉਣ ਵਿੱਚ ਵੀ ਕਾਫੀ ਸਮਾਂ ਲੱਗ ਗਿਆ ਹੈ, ਭਾਵ ਕਿ ਹਾਲੇ ਸਰਦੀ ਦੀ ਸ਼ੁਰੂਆਤ ਹੀ ਨਹੀਂ ਹੋਈ ਹੈ। ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.4 ਡਿਗਰੀ ਅਤੇ ਚੰਡੀਗੜ੍ਹ ਦਾ…
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ…
ਦੀਵਾਲੀ ਤੋਂ ਬਾਅਦ ਦੇਸ਼ ਭਰ ਵਿਚ ਮੌਸਮ ਬਦਲ ਗਿਆ ਹੈ। ਪੂਰੇ ਭਾਰਤ ਵਿਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਕ ਵਾਰ ਫਿਰ ਚੱਕਰਵਾਤੀ ਤੂਫਾਨ ਦੇ ਸਰਗਰਮ ਹੋਣ ਦਾ ਅਲਰਟ ਦਿੱਤਾ ਹੈ। ਬੰਗਾਲ ਦੀ ਖਾੜੀ ‘ਚ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ…
ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਰਹੇਗਾ। 6 ਅਤੇ 7 ਨਵੰਬਰ ਨੂੰ ਕਈ ਸੂਬਿਆਂ ਵਿਚ ਛਟ ਤਿਉਹਾਰ ਕਾਰਨ ਛੁੱਟੀਆਂ ਸਨ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ…
ਪ੍ਰਸਿੱਧ ਇੰਸਟੈਂਟ ਮੈਸੇਜਿੰਗ ਐਪ WhatsApp ਦੀ ਵਰਤੋਂ ਹਰ ਰੋਜ਼ ਲੱਖਾਂ ਲੋਕ ਕਰਦੇ ਹਨ। ਇਹ ਤੁਹਾਡੇ ਦੋਸਤਾਂ ਅਤੇ ਪਰਿਵਾਰ ਨਾਲ ਜੁੜਨ ਦਾ ਇੱਕ ਮਜ਼ੇਦਾਰ ਤਰੀਕਾ ਹੈ। ਕੰਪਨੀ ਸਮੇਂ-ਸਮੇਂ ‘ਤੇ ਯੂਜ਼ਰਸ ਲਈ ਨਵੇਂ ਅਪਡੇਟਸ ਵੀ ਲਿਆਉਂਦੀ ਰਹਿੰਦੀ ਹੈ। ਪਰ, ਕੁਝ ਲੋਕ ਗਲਤ ਜਾਣਕਾਰੀ ਅਤੇ ਫਰਜ਼ੀ ਤਸਵੀਰਾਂ ਸ਼ੇਅਰ ਕਰਨ ਲਈ ਇਸ ਐਪ ਦੀ ਵਰਤੋਂ ਕਰਦੇ ਹਨ। ਇੱਥੋਂ ਤੱਕ…