
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ਵਿਚ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਡੀਸੀ ਨੇ 13 ਮਾਰਚ 2024 ਨੂੰ ਐਨਐਸਏ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਸੀ, ਪਰ ਇਸ ਨੂੰ 10 ਦਿਨਾਂ ਬਾਅਦ ਲਾਗੂ…