CM ਆਤਿਸ਼ੀ ਅੱਜ ਸੰਭਾਲੇਗੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ਚ ਹੋ ਸਕਦੇ ਵੱਡੇ ਫ਼ੈਸਲੇ

ਦਿੱਲੀ ਦੀ ਨਵੇਂ ਮੁੱਖ ਮੰਤਰੀ ਆਤਿਸ਼ੀ ਅੱਜ ਆਪਣੀ ਕੈਬਨਿਟ ਨਾਲ ਚਾਰਜ ਸੰਭਾਲ ਰਹੀ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਉਨ੍ਹਾਂ ਨੇ ਆਪਣੀ ਕੈਬਨਿਟ ਨਾਲ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਆਤਿਸ਼ੀ ਨੇ ਕੇਜਰੀਵਾਲ ਸਰਕਾਰ ਵਿਚ ਆਪਣੇ ਕੋਲ 13 ਵਿਭਾਗਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਮੁੱਖ ਤੌਰ ‘ਤੇ ਸਿੱਖਿਆ, ਮਾਲੀਆ, ਵਿੱਤ, ਬਿਜਲੀ…

Read More

CM ਮਾਨ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਪਾਇਆ ਚੱਕਰਾਂ ਵਿੱਚ, ਪੜ੍ਹੋ ਪੂਰਾ ਮਾਮਲਾ

ਪੰਚਾਇਤੀ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਸ ਨਾਲ ਸੂਬੇ ਵਿੱਚ ਇੱਕ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ। ਦਰਅਸਲ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ…

Read More

ਅੱਜ ਪੰਜਾਬ ਕੈਬਿਨਟ ਵਿੱਚ ਸ਼ਾਮਲ ਹੋਣਗੇ 4 ਨਵੇਂ ਮੰਤਰੀ

ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ ‘ਚ 4 ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਦਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚੋਂ 4…

Read More

ਹੁਣ PF Account ਚੋਂ ਕਢਵਾ ਸਕਦੇ ਹੋ 1 ਲੱਖ ਰੁਪਏ, EPFO ਨੇ ਬਦਲੇ ਨਿਯਮ

 ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਆਪਣੇ ਮੈਂਬਰਾਂ ਨੂੰ ਕਈ ਸਹੂਲਤਾਂ ਦੇ ਰਿਹਾ ਹੈ। EPFO ‘ਚ ਨਿਵੇਸ਼ ਕਰਕੇ ਇਕ ਨਿਵੇਸ਼ਕ ਮੋਟਾ ਫੰਡ ਜਮ੍ਹਾ ਕਰਨ ਨਾਲ ਪੈਨਸ਼ਨ (Pension) ਦਾ ਲਾਭ ਵੀ ਲੈ ਸਕਦਾ ਹੈ। ਇਸ ਤੋਂ ਇਲਾਵਾ EPFO ਮੈਂਬਰਾਂ ਨੂੰ ਅੰਸ਼ਕ ਨਿਕਾਸੀ ਕਰਨ ਦੀ ਸੁਵਿਧਾ ਦਿੰਦਾ ਹੈ। ਹੁਣ EPFO ਨੇ ਅੰਸ਼ਕ ਨਿਕਾਸੀ ਨੇ ਨਿਯਮਾਂ ‘ਚ ਬਦਲਾਅ ਕੀਤਾ…

Read More

Telegram ਦੇਸ਼ ਲਈ ਖ਼ਤਰਾ, ਯੂਕਰੇਨ ਨੇ ਐਪ ਤੇ ਲਗਾਈ ਪਾਬੰਦੀ

ਯੂਕਰੇਨ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਅਤੇ ਫ਼ੌਜ ਦੇ ਅਧਿਕਾਰੀਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਯੂਕਰੇਨ ਦਾ ਦਾਅਵਾ ਹੈ ਕਿ ਰੂਸ ਟੈਲੀਗ੍ਰਾਮ ਰਾਹੀਂ ਉਸ ਦੇ ਦੇਸ਼ ਦੀ ਜਾਸੂਸੀ ਕਰ ਰਿਹਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਇਹ ਐਲਾਨ ਕੀਤਾ…

Read More

ਮੌਜਾਂ ਹੀ ਮੌਜਾਂ! ਅਕਤੂਬਰ ਦੇ ਪਹਿਲੇ ਹਫਤੇ ਪੰਜਾਬ ਵਿਚ ਲਗਾਤਾਰ 5 ਛੁੱਟੀਆਂ,

ਦੇਸ਼ ਭਰ ਵਿੱਚ ਤਿਉਹਾਰਾਂ ਦਾ ਸਭ ਤੋਂ ਵੱਡਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਗਲੇ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ…

Read More

ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਜਨਮ ਦਿਨ ਤੇ ਮਿਲੇਗੀ 2 ਦਿਨ ਦੀ ਛੁੱਟੀ

ਜਨਮਦਿਨ ਹਰ ਕਿਸੇ ਲਈ ਖਾਸ ਦਿਨ ਹੁੰਦਾ ਹੈ, ਜਿਸ ਨੂੰ ਉਹ ਖਾਸ ਤਰੀਕੇ ਨਾਲ ਅਤੇ ਖਾਸ ਲੋਕਾਂ ਨਾਲ ਮਨਾਉਣਾ ਚਾਹੁੰਦਾ ਹੈ। ਪਰ, ਕੰਮਕਾਜੀ ਲੋਕਾਂ ਲਈ ਆਪਣਾ ਜਨਮ ਦਿਨ ਮਨਾਉਣਾ ਥੋੜਾ ਮੁਸ਼ਕਲ ਹੋ ਜਾਂਦਾ ਹੈ ਜਾਂ ਕਈ ਵਾਰ ਲੋਕ ਆਪਣਾ ਜਨਮ ਦਿਨ ਬਿਲਕੁਲ ਨਹੀਂ ਮਨਾ ਪਾਉਂਦੇ। ਕਿਉਂਕਿ ਅਕਸਰ ਛੁੱਟੀ ਨਾ ਮਿਲਣ ਕਾਰਨ ਲੋਕਾਂ ਦੇ ਸਾਰੇ ਮਨਸੂਬਿਆਂ…

Read More

ਬਰਤਾਨੀਆ- ਕੀਰਤਨ ਨੂੰ ਪਹਿਲੀ ਵਾਰ ਸਿੱਖ ਪਵਿੱਤਰ ਸੰਗੀਤ ਵਜੋਂ ਦਿੱਤੀ ਮਾਨਤਾ

ਯੂਕੇ ਵਿਚ ਪਹਿਲੀ ਵਾਰ ਕੀਰਤਨ ਨੂੰ ਅਧਿਕਾਰਤ ਤੌਰ ਉਤੇ ਗ੍ਰੇਡ ਸੰਗੀਤ ਪ੍ਰੀਖਿਆ ਪ੍ਰਣਾਲੀ ਦੇ ਹਿੱਸੇ ਵਜੋਂ ਮਾਨਤਾ ਦਿੱਤੀ ਗਈ ਹੈ, ਜਿਸ ਨਾਲ ਵਿਦਿਆਰਥੀ ਹੁਣ “ਸਿੱਖ ਸੈਕਰਡ ਸੰਗੀਤ” ਵਿੱਚ ਅਧਿਐਨ ਕਰਨ ਅਤੇ ਰਸਮੀ ਤੌਰ ਉਤੇ ਮੁਲਾਂਕਣ ਕਰਨ ਦੇ ਯੋਗ ਹਨ। ਵਿਦਿਆਰਥੀ ਹੁਣ ਤੋਂ ‘ਸਿੱਖ ਪਵਿੱਤਰ ਸੰਗੀਤ’ ਨਾਲ ਜੁੜੇ ਪਾਠਕ੍ਰਮ ਦਾ ਰਸਮੀ ਤੌਰ ਉਤੇ ਅਧਿਐਨ ਕਰ ਸਕਣਗੇ।…

Read More

ਪੰਜਾਬ ਵਿੱਚ ਆਯੂਸ਼ਮਾਨ ਭਾਰਤ ਯੋਜਨ ਤੇ ਲੱਗੀ ਰੋਕ, ਭਾਜਪਾ ਨੇ ਸੀਐਮ ਮਾਨ ਦੇ ਸਿਰ ਫੋੜਿਆ ਭਾਂਡਾ

ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ((AB-PMJA) ਸਕੀਮ ਨੂੰ ਰੋਕਣ ਲਈ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (PHANA) ਦੀ ਤਰਫੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਆਲੋਚਨਾ ਕੀਤੀ ਹੈ। ਇਸ ਸਕੀਮ ਤੋਂ ਇਲਾਵਾ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਕੈਸ਼ਲੈਸ ਇਲਾਜ ਵੀ ਬੰਦ ਕਰ ਦਿੱਤਾ ਗਿਆ ਹੈ। PHANA ਨੇ ਇਹ ਫੈਸਲਾ ਸੂਬਾ ਸਰਕਾਰ ਵੱਲੋਂ…

Read More

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦੇਹਾਂਤ

ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਅਤੇ ਸਾਬਕਾ IPS ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸੀ ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੰਮ੍ਰਿਤਸਰ ਤੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਦੋ ਬੇਟੀਆਂ ਹਨ,…

Read More