Canada ਦਾ ਇਕ ਹੋਰ ਝਟਕਾ, ਵਿਦਿਆਰਥੀਆਂ ਲਈ ਬੰਦ ਕੀਤਾ Visa

ਭਾਰਤ ਨਾਲ ਜਾਰੀ ਤਣਾਅ ਵਿਚਾਲੇ ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਆਪਣੇ ਪ੍ਰਸਿੱਧ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਪ੍ਰਭਾਵੀ ਤੌਰ ‘ਤੇ ਬੰਦ ਕਰ ਦਿੱਤਾ ਹੈ, ਜਿਸ ਨਾਲ ਫਾਸਟ-ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਖਤਮ ਕੀਤਾ ਗਿਆ ਹੈ। ਇਸ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਲੈਣ ਵਿੱਚ ਮਦਦ ਮਿਲਦੀ…

Read More

27 ਨਵੰਬਰ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਅਗਲੀ ਸੁਣਵਾਈ

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਕਿਸੇ ਕਾਰਨ ਪੇਸ਼…

Read More

12 ਨਵੰਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ…

Read More

ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਵਜ੍ਹਾ

20 ਨਵੰਬਰ 2024 ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਛੁੱਟੀ ਹੋਵੇਗੀ ਅਤੇ ਬੀਐਸਈ ਅਤੇ ਐਨਐਸਈ ਵਿੱਚ ਸਟਾਕ ਮਾਰਕੀਟ ਵਿੱਚ ਕੋਈ ਕੰਮ ਨਹੀਂ ਹੋਵੇਗਾ। 20 ਤਰੀਕ ਨੂੰ ਬੁੱਧਵਾਰ ਦਾ ਦਿਨ ਪੈ ਰਿਹਾ ਹੈ। ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੇ ਮੌਕੇ ‘ਤੇ ਸ਼ੇਅਰ ਬਾਜ਼ਾਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੇਅਰ ਬਾਜ਼ਾਰ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ…

Read More

ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ…

Read More

ਰੇਲਵੇ ਸਟੇਸ਼ਨ ਉਤੇ ਬੰਬ ਧਮਾਕਾ, 21 ਲੋਕਾਂ ਦੀ ਮੌ.ਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਧਮਾਕੇ ਦੀ ਖਬਰ ਆ ਰਹੀ ਹੈ। ਇਹ ਬੰਬ ਧਮਾਕਾ ਰੇਲਵੇ ਸਟੇਸ਼ਨ ਨੇੜੇ ਹੋਇਆ। ਬੰਬ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਟਰੇਨ ਦੇ ਪਲੇਟਫਾਰਮ ਉਤੇ ਪਹੁੰਚਣ…

Read More

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਤੇ ਲੱਗੀ ਪਾਬੰਦੀ

ਅੱਜਕੱਲ੍ਹ ਬੱਚਿਆਂ ਦੇ ਹੱਥਾਂ ਵਿਚ ਮੋਬਾਈਲ ਫੋਨ ਆਮ ਦੇਖਿਆ ਜਾ ਸਕਦਾ ਹੈ। ਇੱਕ ਤਰ੍ਹਾਂ ਨਾਲ ਬੱਚੇ ਮੋਬਾਈਲ ਫ਼ੋਨ ਦੇ ਆਦੀ ਹੋ ਗਏ ਹਨ। ਕਈ ਬੱਚੇ ਟਾਇਲਟ ਤੋਂ ਲੈ ਕੇ ਖਾਣਾ ਖਾਣ ਤੱਕ ਫੋਨ ਦੀ ਵਰਤੋਂ ਕਰਦੇ ਹਨ। ਇਸ ਦਾ ਅਸਰ ਸਰੀਰਕ ਤੋਂ ਲੈ ਕੇ ਬੱਚਿਆਂ ਦੀ ਮਾਨਸਿਕ ਸਿਹਤ ਉਤੇ ਪੈਂਦਾ ਹੈ। ਕਈ ਦੇਸ਼ ਆਪਣੇ ਬੱਚਿਆਂ…

Read More

PRTC ਦੇ ਕੰਡਕਟਰਾਂ ਲਈ ਨਵੇਂ ਹੁਕਮ ਹੋਏ ਜਾਰੀ

PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।

Read More

ED ਦਾ ਵੱਡਾ ਐਕਸ਼ਨ! ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ ਤੇ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਲੋਂ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ…

Read More

ਲੱਗ ਸਕਦਾ Lockdown! ਮਾਸਕ ਪਾਉਣਾ ਹੋਇਆ ਲਾਜ਼ਮੀ, ਜਾਣੋ ਵਜ੍ਹਾ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਰਿਕਾਰਡ ਪੱਧਰ ’ਤੇ ਪੁੱਜਣ ਕਾਰਨ ਹਜ਼ਾਰਾਂ ਲੋਕਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਲੋਕਾਂ ਨੇ ਮਾਸਕ ਲਗਾਉਣ ਸਣੇ ਹੋਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਮੁਕੰਮਲ ਲਾਕਡਾਊਨ ਲਗਾਇਆ ਜਾ ਸਕਦਾ ਹੈ। ਇਹ ਚਿਤਾਵਨੀ ਉਦੋਂ ਦਿੱਤੀ ਗਈ ਹੈ,…

Read More