ਪੰਜਾਬ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਡਿਫਾਲਟਰ, CAG ਦੀ ਰਿਪੋਰਟ ਵਿੱਚ ਖੁਲਾਸਾ

ਕੰਪਟਰੋਲਰ ਐਂਡ ਆਡੀਟਰ ਜਨਰਲ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਨੇ ਜੁਲਾਈ 2017 ਤੋਂ ਲੈ ਕੇ ਮਾਰਚ 2022 ਤੱਕ ਦੀ ਮਿਆਦ ਲਈ 5.31 ਕਰੋੜ ਰੁਪਏ ਦੀਆਂ GST  ਡਿਫਾਲਟਰ ਸੀ। ਰਿਪੋਰਟ ਵਿੱਚ ਟੈਕਸਾਂ ਦੀ ਵਸੂਲੀ ਲਈ ਰਾਜ ਸਰਕਾਰ ਤੋਂ…

Read More

ਪੰਜਾਬ ਵਿੱਚ ਅੱਜ ਤੋਂ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ, ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੈਟਰੋਲ ਪਦਾਰਥਾਂ ਦੀਆਂ ਕੀਮਤਾਂ ‘ਚ ਬੇਲੋੜੇ ਵਾਧੇ ਰਾਹੀਂ ਪੰਜਾਬ ਦੇ ਲੋਕਾਂ ‘ਤੇ ਬੋਝ ਪਾਉਣ ਲਈ ਕਰੜੀ ਆਲੋਚਨਾ ਕੀਤੀ। ਦਸ ਦੇਈਏ ਕਿ ਮੁੱਖ ਮੰਤਰੀ ਮਾਨ…

Read More

ਵੱਡੀ ਖ਼ਬਰ- ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਦੁਪਹਿਰ 2 ਵਜੇ ਆਪਣਾ ਧਰਨਾ ਸਮਾਪਤ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ। ਚੰਡੀਗੜ੍ਹ ਵਿੱਚ ਪਿਛਲੇ ਪੰਜ…

Read More

ਦਵਾਈ ਲੈਣ ਜਾ ਰਹੇ ਪਿਓ-ਪੁੱਤ ਤੇ ਕੀਤਾ ਹਮਲਾ, ਪਿਓ ਨੂੰ ਉਤਾਰਿਆ ਮੌ.ਤ ਦੇ ਘਾਟ

ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਵਿਚ ਵੱਡੀ ਵਾਰਦਾਤ ਹੋਈ ਹੈ। ਜਿੱਥੇ ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਲੁੱਟ-ਖੋਹ ਦੀ ਨੀਅਤ ਨਾਲ ਅੰਜ਼ਾਮ ਦਿੱਤਾ ਗਿਆ ਹੈ। ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਨਾਲ ਸਬੰਧਤ ਬਠਿੰਡਾ ਵਿਖੇ…

Read More

ਆਪ ਪਾਰਟੀ ਨੂੰ ਲੱਗਿਆ ਝਟਕਾ, ਮੌਜੂਦਾ ਵਿਧਾਇਕ ਨੇ ਫੜਿਆ ਕਾਂਗਰਸ ਦਾ ਪੱਲਾ

ਹਰਿਆਣਾ ਵਿਚ ਗਠਜੋੜ ਦੀਆਂ ਗੱਲਾਂ ਵਿਚਾਲੇ ਕਾਂਗਰਸ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ‘ਆਪ’ ਵਿਧਾਇਕ ਅਤੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਵਿਚਾਲੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਦਸਿਆ ਜਾ ਰਿਹਾ ਹੈ ਕਿ…

Read More

ਚੰਡੀਗੜ੍ਹ ਕਿਸਾਨ ਧਰਨੇ ਤੋਂ ਅੱਜ ਹੋਵੇਗਾ ਵੱਡਾ ਐਲਾਨ, ਪੜ੍ਹੋ ਕਿਸ ਨੂੰ ਮਿਲੇਗੀ ਰਾਹਤ

ਪੰਜਾਬ ਦੀ ਖੇਤੀ ਨੀਤੀ ਖਿਲਾਫ਼ ਚੰਡੀਗੜ੍ਹ ਵਿੱਚ ਮਾਨ ਸਰਕਾਰ ਖਿਲਾਫ਼ ਧਰਨੇ ਦੇ ਰਹੇ ਕਿਸਾਨਾਂ ਅੱਜ ਆਪਣੀ ਸਟੇਜ ਤੋਂ ਵੱਡਾ ਐਲਾਨ ਕਰਨਗੇ। ਅੱਜ ਕਿਸਾਨ ਆਪਣੇ ਧਰਨੇ ਦੀ ਰੂਪ ਰੇਖਾ ਤੈਅ ਕਰਨਗੇ। ਵੈਸੇ ਕਿਸਾਨ ਜਥੇਬੰਦੀਆਂ ਨੇ ਆਪਣੇ ਪ੍ਰਦਰਸ਼ਨ ਦਾ ਸਮਾਂ 5 ਸਤੰਬਰ ਤੱਕ ਰੱਖਿਆ ਪਰ ਬੀਤੇ ਦਿਨ ਮਾਨ ਸਰਕਾਰ ਨਾਲ ਹੋਈ ਬੈਠਕ ਤੋਂ ਬਾਅਦ ਅੱਜ ਕਿਸਾਨ ਆਪਣਾ…

Read More

McDonald ਨੇ ਬਦਲੀ ਸਟ੍ਰੈਟੇਜੀ, ਮਿਲੇਗਾ ਪੌਸ਼ਟਿਕ ਬਰਗਰ

ਫ੍ਰੈਂਚਾਈਜ਼ੀ ਵੈਸਟਲਾਈਫ ਫੂਡਵਰਲਡ ਦੁਆਰਾ ਪੱਛਮੀ ਅਤੇ ਦੱਖਣੀ ਭਾਰਤ ਵਿੱਚ ਕਵਿੱਕ ਸਰਵਿਸ ਰੈਸਟੋਰੈਂਟ ਚੇਨ ਚਲਾਉਣ ਵਾਲੀ ਮੈਕਡੋਨਲਡਜ਼ ਇੰਡੀਆ ਹੁਣ ਕਈ ਤਰ੍ਹਾਂ ਦੇ ਮੋਟੇ ਅਨਾਜ ਤੋਂ ਬਣੇ ‘ਬਨ’ ਵਾਲਾ ਬਰਗਰ ਪੇਸ਼ ਕਰੇਗੀ। ਇਸ ਬਨ ਨੂੰ ਪ੍ਰਮੁੱਖ ਭੋਜਨ ਤਕਨਾਲੋਜੀ ਖੋਜ ਸੰਸਥਾਨ CSIR-CFTRI ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਵਿੱਚ ਪੰਜ ਮੋਟੇ ਅਨਾਜ – ਬਾਜਰਾ, ਰਾਗੀ, ਜਵਾਰ,…

Read More

96 ਦਿਨ ਦਾ ਵਰਤ ਰੱਖ ਕੇ KBC ਵਿੱਚ ਪਹੁੰਚਿਆ ਮੋਗਾ ਦਾ ਨੌਜਵਾਨ, ਜਿੱਤੇ 12,50,000 ਰੁਪਏ

ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਕਿਸੇ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈਣ ਅਤੇ ਜੇਕਰ ਕੋਈ ਅਜਿਹਾ ਰਿਐਲਿਟੀ ਸ਼ੋਅ ਹੈ ਜਿਸ ਵਿੱਚ ਤੁਸੀਂ ਆਪਣੇ ਜਰਨਲ ਗਿਆਨ ਰਾਹੀਂ ਪੈਸੇ ਕਮਾ ਸਕਦੇ ਹੋ ਤਾਂ ਅਜਿਹਾ ਪ੍ਰੋਗਰਾਮ ਹੈ ‘ਕੌਨ ਬਣੇਗਾ ਕਰੋੜਪਤੀ’, ਜੋ ਕਿ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਵੱਲੋਂ ਹੋਸਟ ਕੀਤਾ ਜਾ ਰਿਹਾ ਹੈ। ਆਪਣੇ ਇਸ ਸਪਨੇ…

Read More

ਹੁਣ ਟ੍ਰੇਨ ਵਿੱਚ ਮੇਰੀ ਸਹੇਲੀ ਰੱਖੇਗੀ ਪੂਰਾ ਖ਼ਿਆਲ, ਮਹਿਲਾ ਯਾਤਰੀਆਂ ਲਈ ਸ਼ੁਰੂ ਹੋਈ ਮੁਹਿੰਮ

ਰੇਲਗੱਡੀ ‘ਚ ਜਦੋਂ ਕੋਈ ਔਰਤ ਇਕੱਲੀ ਸਫ਼ਰ ਕਰਦੀ ਹੈ ਤਾਂ ਉਹ ਬਹੁਤ ਚਿੰਤਤ ਰਹਿੰਦੀ ਹੈ। ਮਹਿਲਾ ਯਾਤਰੀ ਨੂੰ ਚਿੰਤਾ ਹੁੰਦੀ ਹੈ ਕਿ ਜੇ ਸਫ਼ਰ ਦੌਰਾਨ ਉਸ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕੀ ਕਰੇਗੀ ਜਾਂ ਰਾਤ ਨੂੰ ਸਟੇਸ਼ਨ ‘ਤੇ ਪਹੁੰਚ ਕੇ ਘਰ ਕਿਵੇਂ ਜਾਵੇਗੀ। ਮਹਿਲਾ ਯਾਤਰੀਆਂ ਨੂੰ ਦਰਪੇਸ਼ ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਭਾਰਤੀ…

Read More

ਵਿਨੇਸ਼ ਫੋਗਾਟ ਕਾਂਗਰਸ ਵਿੱਚ ਹੋਵੇਗੀ ਸ਼ਾਮਲ! ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਹੁਣ ਵਿਨੇਸ਼ ਫੋਗਾਟ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀ ਖਬਰ ਆਈ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ…

Read More