ਯੂਕਰੇਨ ਨੇ ਬੋਲਿਆ ਰੂਸ ਤੇ ਧਾਵਾ, 9/11 ਵਾਂਗ ਕੀਤਾ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਮਗਰੋਂ ਰੂਸ ਤੇ ਯੂਕਰੇਨ ਵਿਚਾਲੇ ਤਣਾਅ ਹੋਰ ਵਧ ਗਿਆ ਹੈ। ਅੱਜ ਯੂਕਰੇਨ ਨੇ ਰੂਸ ‘ਚ 38 ਮੰਜ਼ਿਲਾ ਉੱਚੀ ਇਮਾਰਤ ‘ਤੇ ਡ੍ਰੋਨ ਨਾਲ ਹਮਲਾ ਕਰ ਦਿੱਤਾ। ਯੂਕਰੇਨ ਦਾ ਡ੍ਰੋਨ ਸਿੱਧਾ ਇਮਾਰਤ ਵਿੱਚ ਜਾ ਡਿੱਗਿਆ। ਡ੍ਰੋਨ ਦੇ ਕ੍ਰੈਸ਼ ਹੋਣ ਕਾਰਨ ਘੱਟੋ-ਘੱਟ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਸੇਰਾਤੋਵ ਸ਼ਹਿਰ ਦੀ…

Read More

ਮੁੜ ਬਦਲੇਗਾ ਮੌਸਮ! ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਜ਼ੋਰਦਾਰ ਮੀਂਹ

ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ ਮਾਨਸੂਨ…

Read More

ਅਕਾਲੀ ਦਲ ਛੱਡਣ ਮਗਰੋਂ ਡਿੰਪੀ ਨੇ ਸੁਖਬੀਰ ਬਾਦਲ ਤੇ ਲਾਏ ਇਲਜ਼ਾਮ, ਪੜ੍ਹੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਮਗਰੋਂ ਹਰਦੀਪ ਸਿੰਘ ਡਿੰਪੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਿੰਪੀ ਵੱਲੋਂ ਸੁਖਬੀਰ ਬਾਦਲ ਤੇ ਵੱਡੇ ਇਲਜ਼ਾਮ ਲਗਾਏ ਗਏ ਹਨ। ਇਸ ਦੌਰਾਨ ਹੀ ਹਰਦੀਪ ਡਿੰਪੀ ਨੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦੇ ਇਸ਼ਾਰਾ ਵੀ ਕੀਤਾ ਹੈ। ਦਸ ਦੇਈਏ ਕਿ ਡਿੰਪੀ ਦਾ ਕਹਿਣਾ ਹੈ ਕਿ ਮੈਂ ਸੁਖਬੀਰ ਬਾਦਲ ਤੇ…

Read More

ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ-ਕਸ਼ਮੀਰ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਦੀ ਵੋਟਿੰਗ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ…

Read More

ਜਲਦੀ ਖਰੀਦੋ ਸੋਨਾ! ਅਮਰੀਕਾ ਦੇ ਇਸ ਫੈਸਲੇ ਨਾਲ ਵੱਧ ਸਕਦੀਆਂ ਕੀਮਤਾਂ

ਜੇਕਰ ਤੁਸੀਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੋਨੇ ਵਿਚ ਨਿਵੇਸ਼ ਕਰਨ ਜਾਂ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਸਮਾਂ ਖਰੀਦਦਾਰੀ ਲਈ ਸਹੀ ਹੈ। ਕਿਉਂਕਿ ਆਉਣ ਵਾਲੇ ਹਫਤੇ ਸੋਨੇ ਦੀ ਕੀਮਤ ਵਿਚ ਵਾਧਾ ਹੋ ਸਕਦਾ ਹੈ। ਅਮਰੀਕਾ ਵਿਚ ਵਿਆਜ ਦਰਾਂ ‘ਚ ਕਟੌਤੀ ਨੂੰ ਲੈ ਕੇ ਯੂਐਸ ਫੈੱਡ ਚੇਅਰਮੈਨ ਦੀ ਟਿੱਪਣੀ ਤੋਂ ਬਾਅਦ ਯੂਐਸ ਬਾਂਡ…

Read More

ਅਕਾਲੀ ਦਲ ਚ ਅੱਜ ਫਿਰ ਹੋਵੇਗਾ ਵੱਡਾ ਧਮਾਕਾ! ਡਿੰਪੀ ਢਿੱਲੋਂ ਕਰਨਗੇ ਵੱਡਾ ਐਲਾਨ

ਗਿੱਦੜਬਾਹਾ ਤੋਂ ਸੀਨੀਅਰ ਆਗੂ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਸੁਖਬੀਰ ਬਾਦਲ ਦੇ ਕਰੀਬੀ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ (ਸੋਮਵਾਰ) ਨੂੰ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਨੇ ਸਵੇਰੇ 11 ਵਜੇ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਹੈ। ਦੂਜੇ ਪਾਸੇ ਡਿੰਪੀ ਵੱਲੋਂ ਪਾਰਟੀ ਛੱਡਣ ਕਰਕੇ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ…

Read More

ਨਾਂਦੇੜ ਤੋਂ ਕਾਂਗਰਸ ਸਾਂਸਦ ਵਸੰਤ ਚਵਾਨ ਦਾ ਹੋਇਆ ਦਿਹਾਂਤ

ਮਹਾਰਾਸ਼ਟਰ ਦੇ ਨਾਂਦੇੜ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਵਸੰਤ ਰਾਓ ਚਵਾਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਚਵਾਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਇਲਾਜ ਦੌਰਾਨ ਅੱਧੀ ਰਾਤ ਨੂੰ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਸੋਮਵਾਰ ਸਵੇਰੇ 4 ਵਜੇ ਉਸ ਦੀ ਮੌਤ…

Read More

ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਹੋਇਆ ਦੇਹਾਂਤ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਬੀਤੀ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ CBI ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ…

Read More

15 ਸਾਲਾ ਬੱਚੇ ਨੇ Skin Cancer ਦੇ ਇਲਾਜ ਲਈ ਬਣਾਇਆ ਸਾਬਣ, ਖੱਟੀ ਵਾਹੋ-ਵਾਹੀ

15 ਸਾਲ ਦੇ ਹੇਮਨ ਬੇਕੇਲੇ ਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਉਸ ਨੂੰ ‘ਟਾਈਮ ਕਿਡ ਆਫ ਦਿ ਈਅਰ’ ਵੀ ਚੁਣਿਆ ਗਿਆ ਹੈ। ਹੇਮਨ ਦਾ ਦਾਅਵਾ ਹੈ ਕਿ ਇਹ ਸਾਬਣ ਸਕਿਨ ਦੇ ਕੈਂਸਰ ਦੇ ਇਲਾਜ ‘ਚ ਕਾਰਗਰ ਸਾਬਿਤ ਹੋ ਸਕਦਾ ਹੈ। ਦਸ ਦੇਈਏ ਕਿ ਹੇਮਨ ਬਚਪਨ ਤੋਂ ਹੀ ਆਪਣੇ ਘਰ ‘ਚ ਕਈ ਤਰ੍ਹਾਂ ਦੇ ਪ੍ਰਯੋਗ ਕਰਦਾ ਆ…

Read More

ਆਮ ਆਦਮੀ ਪਾਰਟੀ ਪੰਜਾਬ ਨੇ ਕੀਤਾ ਬੁਲਾਰਿਆਂ ਦਾ ਐਲਾਨ

ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ 25 ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਜੀਵਨਜੋਤ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮਨਜਿੰਦਰ ਸਿੰਘ ਲਾਲਪੁਰ, ਅਮਨਦੀਪ ਕੌਰ…

Read More