Justin Bieber ਬਣੇ ਪਿਤਾ, ਹੈਲੀ ਨੇ ਦਿੱਤਾ ਬੇਟੇ ਨੂੰ ਜਨਮ, ਸ਼ੇਅਰ ਕੀਤੀ ਤਸਵੀਰ

ਮਸ਼ਹੂਰ ਪੌਪ ਗਾਇਕ ਜਸਟਿਨ ਬੀਬਰ ਅਤੇ ਮਾਡਲ ਹੈਲੀ ਬੀਬਰ ਮਾਤਾ-ਪਿਤਾ ਬਣ ਗਏ ਹਨ। ਹੈਲੀ ਬੀਬਰ ਨੇ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਪੁੱਤਰ ਦੀ ਝਲਕ ਵੀ ਦਿਖਾਈ ਗਈ ਹੈ ਅਤੇ ਉਸ ਦਾ ਨਾਮ ਕੀ ਹੈ ਇਹ ਵੀ ਦੱਸਿਆ ਗਿਆ ਹੈ। 24 ਅਗਸਤ…

Read More

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ, ਜਾਣੋ ਵਜ੍ਹਾ

ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸ਼ਿਖਰ ਪਿਛਲੇ ਡੇਢ ਸਾਲ ਤੋਂ ਟੀਮ ਇੰਡੀਆ ਤੋਂ ਬਾਹਰ ਸਨ। ਸ਼ਿਖਰ ਧਵਨ ਨੇ ਆਪਣੇ ਐਕਸ ਅਕਾਊਂਟ ਤੋਂ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਸ਼ਿਖਰ ਨੇ ਲਿਖਿਆ, ਮੈਂ ਆਪਣੇ ਕ੍ਰਿਕਟ ਸਫਰ ਦੇ ਇਸ ਚੈਪਟਰ ਨੂੰ…

Read More

SGPC ਨੇ Zee Studio ਨੂੰ ਭੇਜਿਆ ਨੋਟਿਸ, ਸੈਂਸਰ ਬੋਰਡ ਤੋਂ ਸਕ੍ਰਿਪਟ ਦੀ ਕੀਤੀ ਮੰਗ

 ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ…

Read More

ਇਸ ਸਾਲ ਹਜ਼ਾਰਾਂ ਕੈਦੀ ਘਰਾਂ ਚ ਮਨਾਉਣਗੇ ਦੀਵਾਲੀ, ਪੜ੍ਹੋ ਪੂਰੀ ਖ਼ਬਰ

ਸੁਪਰੀਮ ਕੋਰਟ ਨੇ ਭਾਰਤੀ ਸਿਵਲ ਸੁਰੱਖਿਆ ਕੋਡ ਦੀ ਧਾਰਾ 479 ਨੂੰ ਪਹਿਲਾਂ ਤੋਂ ਲਾਗੂ ਕਰਨ ਦਾ ਹੁਕਮ ਦਿੱਤਾ ਹੈ। ਜਿਸ ਦੇ ਤਹਿਤ ਜੇਲ੍ਹ ਵਿੱਚ ਬੰਦ ਮੁਕੱਦਮੇ ਅਧੀਨ ਕੈਦੀਆਂ ਲਈ, ਜਿਨ੍ਹਾਂ ਨੇ ਪਹਿਲੀ ਵਾਰ ਅਪਰਾਧ ਕੀਤਾ ਹੈ, ਨੂੰ ਰਿਹਾਅ ਕਰਨਾ ਲਾਜ਼ਮੀ ਹੈ, ਬਸ਼ਰਤੇ ਕਿ ਉਹ ਕਥਿਤ ਤੌਰ ‘ਤੇ ਕੀਤੇ ਗਏ ਅਪਰਾਧ ਲਈ ਨਿਰਧਾਰਤ ਵੱਧ ਤੋਂ ਵੱਧ…

Read More

ਘਰਾਂ ਵਿੱਚ ਸੁਰੱਖਿਅਤ ਨਹੀਂ ਪੰਜਾਬੀ! ਘਰ ਵੜਕੇ NRI ਤੇ ਵਰ੍ਹਾਈਆਂ ਗੋਲ਼ੀਆਂ

ਅੰਮ੍ਰਿਤਸਰ ‘ਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਸੁਖਚੈਨ ਸਿੰਘ ਨੂੰ 2 ਗੋਲ਼ੀਆਂ ਮਾਰੀਆਂ। ਇਸ ਵਾਰਦਾਤ ਦੀ ਸੀਸੀਟੀਵੀ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਰਹੀਆਂ ਹਨ। ਸੁਖਬੀਰ ਬਾਦਲ ਨੇ ਇਸ ਘਟਨਾ ਤੋਂ ਬਾਅਦ ਮੁੱਖ…

Read More

CM ਮਾਨ ਵੱਲੋਂ ਲਗਾਏ ਨੀਂਹ ਪੱਥਰ ਤੋੜਨ ਵਾਲੇ MLA ਗੋਗੀ ਦੇ ਹੱਕ ਚ ਨਿੱਤਰੇ ਵਿਰੋਧੀ ਧਿਰ

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਵਿਚ ਬੁੱਢੇ ਨਾਲੇ ਦੀ ਸਫਾਈ ਵਾਸਤੇ ਲਗਾਇਆ ਗਿਆ ਜਾਅਲੀ ਨੀਂਹ ਪੱਥਰ ਤੋੜਨ ’ਤੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ਲਾਘਾ ਕੀਤੀ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਆਪ ਪਾਰਟੀ ਦੇ ਆਗੂਆਂ ਨੇ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ…

Read More

ਪੰਜਾਬ ਵਿੱਚ ਮਾਨਸੂਨ ਦਾ ਅਲਰਟ, ਭਾਰੀ ਮੀਂਹ ਦੀ ਚੇਤਵਨੀ ਜਾਰੀ

ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 7 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ…

Read More

ਕੰਗਨਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ, SGPC ਨੇ ਭੇਜਿਆ Legal ਨੋਟਿਸ

ਬਾਲੀਵੁੱਡ ਫਿਲਮ Emergency ਨੂੰ ਲੈ ਕੇ ਅਦਾਕਾਰਾ ਅਤੇ ਭਾਜਪਾ ਐਮਪੀ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ…

Read More

ਸਕੂਲੀ ਬੱਚਿਆਂ ਦੀ ਮੌਜ਼, 31 ਅਗਸਤ ਤੱਕ ਰਹੇਗੀ ਛੁੱਟੀ

ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ, ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਛੋਟੇ-ਛੋਟੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦਾ ਰੂਪ ਧਾਰਨ ਕੀਤਾ ਅਤੇ ਆਪਣੀ ਮਾਸੂਮੀਅਤ ਅਤੇ ਮਨਮੋਹਕ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦੀ ਹੈ। ਉੱਤਰ ਪ੍ਰਦੇਸ਼ ਦੇ 67 ਜ਼ਿਲ੍ਹਿਆਂ ਵਿੱਚ ਲਗਾਤਾਰ 5 ਦਿਨ ਛੁੱਟੀ ਹੋਣ ਕਾਰਨ ਜਨਮ ਅਸ਼ਟਮੀ…

Read More

ਅੱਜ ਹੀ ਨਿਬੇੜ ਲਓ ਜ਼ਰੂਰੀ ਕੰਮ! ਅਗਲੇ 3 ਦਿਨ ਬੈਂਕ ਰਹਿਣਗੇ ਬੰਦ

ਜੇਕਰ ਤੁਹਾਨੂੰ ਅਗਲੇ ਕੁਝ ਦਿਨਾਂ ‘ਚ ਬੈਂਕਾਂ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਦੇਸ਼ ਦੇ ਕਈ ਰਾਜਾਂ ‘ਚ ਅਗਲੇ ਤਿੰਨ ਦਿਨਾਂ ਤੱਕ ਬੈਂਕਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਸੋਮਵਾਰ ਨੂੰ ਦੇਸ਼ ਭਰ ‘ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਬੈਂਕਾਂ…

Read More