NRI ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਿੱਲੀ ਏਅਰਪੋਰਟ ਤੇ ਖੋਲ੍ਹੇਗੀ ਸੈਂਟਰ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ…

Read More

ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ, ਕਿਹਾ- ਮੈਂ ਹਾਰ ਗਈ, ਟੁੱਟੀ ਮੇਰੀ…

ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਨੇਸ਼ ਫੋਗਾਟ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਸਾਰਿਆਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਰਿਣੀ ਰਹਿਣਗੇ। ਇੱਕ ਭਾਵੁਕ ਸੋਸ਼ਲ ਮੀਡੀਆ ਪੋਸਟ ਵਿੱਚ ਆਪਣੀ ਮਾਂ ਨੂੰ ਯਾਦ ਕਰਦੇ ਹੋਏ, ਉਸਨੇ ਲਿਖਿਆ ਕਿ ਉਸਦਾ ਹੌਂਸਲਾ ਟੁੱਟ ਗਿਆ ਹੈ। ਇਸ ਤੋਂ ਪਹਿਲਾਂ ਪਹਿਲਵਾਨ…

Read More

15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ

ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਪ੍ਰੋਗਰਾਮ ਮੁਤਾਬਕ CM ਭਗਵੰਤ ਮਾਨ ਜਲੰਧਰ ਵਿਖੇ ਝੰਡਾ ਲਹਿਰਾਉਣਗੇ । ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ।…

Read More

ਬੋਤਲ ਨੂੰ ਮੂੰਹ ਲਾ ਕੇ ਪਾਣੀ ਪੀਣ ਵਾਲੇ ਹੋ ਜਾਓ ਸਾਵਧਾਨ! ਪੜ੍ਹੋ ਕੀ ਹੋ ਸਕਦੇ ਨੁਕਸਾਨ

ਸਾਡੇ ਸਾਰੇ ਸਰੀਰ ਨੂੰ ਪਾਣੀ ਦੀ ਲੋੜ ਹੈ। ਸਾਡੇ ਸਰੀਰ ਵਿੱਚ ਸਿਰਫ 65-70% ਪਾਣੀ ਹੁੰਦਾ ਹੈ। ਪਾਣੀ ਸਾਨੂੰ ਊਰਜਾ ਦੇਣ ਦੇ ਨਾਲ-ਨਾਲ ਹਾਈਡ੍ਰੇਟ ਵੀ ਰੱਖਦਾ ਹੈ। ਇਹ ਕਈ ਬਿਮਾਰੀਆਂ ਤੋਂ ਬਚਾਉਣ ਦਾ ਵੀ ਕੰਮ ਕਰਦਾ ਹੈ। ਪਾਣੀ ਦੇ ਸਿਰਫ਼ ਇੱਕ ਨਹੀਂ ਸਗੋਂ ਅਣਗਿਣਤ ਫਾਇਦੇ ਹਨ। ਪਰ ਬਹੁਤ ਘੱਟ ਲੋਕ ਹਨ ਜੋ ਪਾਣੀ ਪੀਣ ਦਾ ਸਹੀ…

Read More

‘ਵਿਨੇਸ਼ ਫੋਗਾਟ, ਤੁਸੀਂ ਭਾਰਤ ਦਾ ਮਾਨ ਹੋ’, PM MODI ਨੇ ਵਧਾਇਆ ਹੌਂਸਲਾ

ਪੈਰਿਸ ਓਲੰਪਿਕ 2024 ਦੇ 12ਵੇਂ ਦਿਨ ਭਾਰਤ ਲਈ ਨਿਰਾਸ਼ਾਜਨਕ ਖਬਰ ਸਾਹਮਣੇ ਆਈ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ, ਜਿਸ ਨੇ ਮਹਿਲਾ ਫ੍ਰੀਸਟਾਈਲ 50 ਕਿਲੋਗ੍ਰਾਮ ਵਿੱਚ ਥਾਂ ਪੱਕੀ ਕੀਤੀ ਸੀ, ਉਸ ਦਾ ਤਗ਼ਮਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਬੁੱਧਵਾਰ ਸਵੇਰੇ ਸੋਨ ਤਗਮੇ ਦੇ ਮੈਚ ਤੋਂ ਪਹਿਲਾਂ ਵਜ਼ਨ ਦੌਰਾਨ ਉਸ ਦਾ ਭਾਰ 100 ਗ੍ਰਾਮ ਵੱਧ ਪਾਇਆ ਗਿਆ।…

Read More

Vinesh Phogat ਪੈਰਿਸ ਓਲੰਪਿਕ ਤੋਂ disqualified, ਭਾਰਤ ਨੂੰ ਲੱਗਾ ਵੱਡਾ ਝਟਕਾ

ਰਿਸ ਓਲੰਪਿਕ ‘ਚ ਅੱਜ ਹੋਣ ਵਾਲੇ ਕੁਸ਼ਤੀ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ 50 ਕਿਲੋ ਭਾਰ ਵਰਗ ਵਿੱਚ ਹਿੱਸਾ ਲਿਆ ਸੀ। ਇਸ ਵਿੱਚ ਉਸ ਨੇ ਲਗਾਤਾਰ ਮੈਚ ਜਿੱਤ ਕੇ ਫਾਈਨਲ ਵਿੱਚ ਥਾਂ…

Read More

ਕਬੱਡੀ ਜਗਤ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਰੇਡਰ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

ਕਬੱਡੀ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਮਸ਼ਹੂਰ ਰੇਡਰ ਅਵਤਾਰ ਬਾਜਵਾ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਅਵਤਾਰ ਬਾਜਵਾ ਬਹੁਤ ਹੀ ਵਧੀਆ ਖਿਡਾਰੀ ਸੀ। ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀ ਟੈਕਨੀਕਲ ਟੀਮ ਦਾ ਅਹਿਮ ਅੰਗ ਕਬੱਡੀ ਖਿਡਾਰੀ ਅਵਤਾਰ ਬਾਜਵਾ ਦੀ ਬੇਵਖਤੀ ਮੌਤ ਨਾਲ ਉਸ ਦੇ ਫੈਨਸ ਸਦਮੇ ਵਿੱਚ ਹਨ। ਦਸ ਦੇਈਏ…

Read More

ਹੁਣ ਰਾਤ 1 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ, ਬਾਰ ਅਤੇ ਕਲੱਬ

ਕਰਨਾਟਕ ਸਰਕਾਰ ਨੇ ਬੈਂਗਲੁਰੂ ਦੀ ਨਾਈਟ ਲਾਈਫ ਦਾ ਸਮਾਂ ਵਧਾ ਦਿੱਤਾ ਹੈ। ਇਸ ਦਾ ਮਤਲਬ ਸਾਰੇ ਬਾਰ, ਹੋਟਲ ਅਤੇ ਕਲੱਬ ਰਾਤ 1 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ। ਬੈਂਗਲੁਰੂ ਵਿੱਚ ਨਾਈਟ ਲਾਈਫ ਨੂੰ ਉਤਸ਼ਾਹਿਤ ਕਰਨ ਲਈ ਕਰਨਾਟਕ ਸਰਕਾਰ ਨੇ ਹਾਲ ਹੀ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਹੋਟਲ, ਦੁਕਾਨਾਂ, ਬਾਰ ਅਤੇ ਲਾਇਸੰਸਸ਼ੁਦਾ ਅਦਾਰਿਆਂ…

Read More

ਹੁਣ ਬੱਚਾ ਗੋਦ ਲੈਣਾ ਹੋਏਗਾ ਅਸਾਨ, ਹਰ ਜ਼ਿਲ੍ਹੇ ਵਿੱਚ ਖੁਲ੍ਹੇਗੀ ਅਡੋਪਸ਼ਨ ਏਜੰਸੀ

ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਦਸ ਦੇਈਏ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ…

Read More

ਹੈਰਾਨੀਜਨਕ ਮਾਮਲਾ- ਅੰਬਾਂ ਦੇ ਲਈ ਲੜਾਈ ਵਿੱਚ ਹੋ ਗਈ ਉਮਰ ਕੈਦ

40 ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਅੰਬਾਂ ਨੂੰ ਲੈ ਕੇ ਬੱਚਿਆਂ ਵਿੱਚ ਮਾਮੂਲੀ ਲੜਾਈ ਹੋ ਗਈ ਸੀ। ਇਸ ਲੜਾਈ ਵਿੱਚ ਇੱਕ ਪਿੰਡ ਵਾਸੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।  ਹੁਣ 40 ਸਾਲ ਬਾਅਦ ਸੁਪਰੀਮ ਕੋਰਟ ਨੇ ਉਸ ਦੀ ਉਮਰ ਕੈਦ ਦੀ ਸਜ਼ਾ ਘਟਾ ਕੇ…

Read More