ਹਿਮਾਚਲ ਚ ਬੱਦਲ ਫਟਣ ਕਾਰਨ 48 ਲੋਕ ਲਾਪਤਾ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਧੀ ਰਾਤ ਛੇ ਥਾਵਾਂ ‘ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੈ। ਇਸ ਤਬਾਹੀ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 48 ਲੋਕ ਹਾਲੇ ਵੀ ਲਾਪਤਾ ਹਨ। ਸਮੇਜ ਵਿੱਚ 36, ਬਾਗੀਪੁਲ ਵਿੱਚ 5 ਤੇ ਮੰਡੀ ਦੇ ਰਾਜਬਨ ਦੇ ਸਮੇਜ ਵਿੱਚ 7 ਲੋਕ ਲਾਪਤਾ ਹਨ। ਕੁੱਲੂ ਜ਼ਿਲ੍ਹੇ ਵਿੱਚ ਨੈਨ…

Read More

ਹਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ! SC ਨੇ ਦਿੱਤੇ ਆਦੇਸ਼

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਵਿੱਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਸ਼ੰਭੂ ਬਾਰਡਰ ‘ਤੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇਡੀ ਅਗਲੀ ਸੁਣਵਾਈ ਹੁਣ…

Read More

ਪੰਜਾਬ ਵਿੱਚ 3000 ਕਰੋੜ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉੱਠਣ ਲੱਗੀ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ।  ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ…

Read More

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਕੋਰਟ ਚ ਲੈ ਕੇ ਪਹੁੰਚੀ ED, ਮੰਗੇਗੀ ਰਿਮਾਂਡ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਥੋੜੀ ਦੇਰ ਵਿਚ ਈਡੀ ਜਲੰਧਰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ।  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਕੈਬਨਿਟ ਮੰਤਰੀ ਤੇ ਲੁਧਿਆਣਾ ਤੋਂ ਕਾਂਗਰਸੀ ਵਿਧਾਇਕ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ’ਚ ਹੋਏ ਕਰੋੜਾਂ ਦੇ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਕਰ ਲਿਆ ਸੀ। ਜਾਣਕਾਰੀ ਮੁਤਾਬਕ ਈਡੀ ਨੇ…

Read More

BSNL ਦਾ ਵੱਡਾ ਧਮਾਕਾ! ਫੁੱਲ ਸਪੀਡ ਤੇ ਚੱਲੇਗਾ ਇੰਟਰਨੈੱਟ,

 ਏਅਰਟੈਲ, ਜੀਓ ਤੇ ਵੋਟਾਫੋਨ-ਆਇਡੀਆ ਵਰਗੀਆਂ ਪ੍ਰਾਈਵੇਟ ਕੰਪਨੀਆਂ ਵੱਲੋਂ ਮੋਬਾਇਲ ਤੇ ਡੇਟਾ ਪਲਾਨ ਮਹਿੰਗੇ ਕਰਨ ਮਗਰੋਂ ਸਰਕਾਰੀ ਕੰਪਨੀ ਬੀਐਸਐਨਐਲ ਚਰਚਾ ਵਿੱਚ ਹੈ। ਗਾਹਕ ਪ੍ਰਾਈਵੇਟ ਕੰਪਨੀਆਂ ਛੱਡ ਕੇ ਬੀਐਸਐਨਐਲ ਦਾ ਰੁਖ ਕਰ ਰਹੇ ਹਨ। ਅਜਿਹੇ ਵਿੱਚ ਬੀਐਸਐਨਐਲ ਨੇ ਵੱਡਾ ਧਮਾਕਾ ਕੀਤਾ ਹੈ। ਬੀਐਸਐਨਐਲ ਨੇ ਕਈ ਹੋਰ ਸ਼ਹਿਰਾਂ ਵਿੱਚ 4ਜੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ BSNL ਨੇ…

Read More

Fastag ਦੇ ਨਵੇਂ ਨਿਯਮ ਹੋਏ ਲਾਗੂ, 3 ਸਾਲ ਪਹਿਲਾਂ ਵਾਲਿਆਂ ਨੂੰ ਕਰਵਾਉਣੀ ਪਏਗੀ KYC

ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ ਨੇ ਇਸ ਮਹੀਨੇ ਯਾਨੀ 1 ਅਗਸਤ ਤੋਂ FASTag ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਤਿੰਨ ਸਾਲ ਪੁਰਾਣੇ ਫਾਸਟੈਗ ਦਾ ਕੇਵਾਈਸੀ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਨਾਲ ਹੀ, ਪੰਜ ਸਾਲ ਪੁਰਾਣੇ ਫਾਸਟੈਗ ਨੂੰ ਹੁਣ ਬਦਲਣਾ ਹੋਵੇਗਾ। ਇਹ ਦੋਵੇਂ ਕੰਮ 31 ਅਕਤੂਬਰ 2024 ਤੱਕ ਪੂਰੇ ਕੀਤੇ ਜਾਣੇ ਹਨ। ਇਸ ਤੋਂ…

Read More

ਪੰਜਾਬ ਪੁਲਿਸ ਵਿੱਚ ਫੇਰਬਦਲ, ਵੱਡੇ ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ ਕੋਂਡਲ ਨੂੰ ਬਠਿੰਡਾ ਦੇ SSP, ਨਾਨਕ ਸਿੰਘ ਨੂੰ ਪਟਿਆਲਾ ਦੇ SSP, ਅੰਕੁਰ ਗੁਪਤਾ ਨੂੰ ਮੋਗਾ ਦੇ ਨਵੇਂ SSP, ਗੌਰਵ ਤੁਰਾ ਨੂੰ SSP ਤਰਨਤਾਰਨ, ਨਵੀਨ ਸਿੰਗਲਾ ਨੂੰ DIG ਜਲੰਧਰ ਰੇਂਜ,…

Read More

ਅਗਲੇ 24 ਘੰਟੇ ਬਾਰਸ਼, ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ…

Read More

ED ਦੀ ਰਡਾਰ ‘ਤੇ ਭਾਰਤ ਭੂਸ਼ਣ ਆਸ਼ੂ, ਪੁੱਛ-ਗਿੱਛ ਜਾਰੀ

ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਹੁਣ ਤੱਕ ਲਗਾਤਾਰ ਪੁੱਛਗਿੱਛ ਜਾਰੀ ਹੈ। ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ…

Read More

ਵੱਡੀ ਖ਼ਬਰ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਸੁਖਦੇਵ ਢੀਂਡਸਾ ਨੂੰ ਕੱਢਿਆ ਪਾਰਟੀ ਚੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਢੀਂਡਸਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਜ਼ਿਕਰ ਕਰ ਦਈਏ ਕਿ…

Read More