ਝੋਨੇ ਦੀ ਲਿਫਟਿੰਗ ਨੂੰ ਲੈ ਕੇ 31 ਅਕਤੂਬਰ ਨੂੰ ਹੋਵੇਗੀ ਪੰਜਾਬ ਤੇ ਕੇਂਦਰ ਵਿਚਾਲੇ ਬੈਠਕ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਲਿਫਟਿੰਗ ਨਾ ਹੋਣ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਦੀ…

Read More

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਬਾਰੇ ਹਾਈਕੋਰਟ ਦੇ ਸਖਤ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ‘ਤੇ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਚਲਾਉਣ ਸਬੰਧੀ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸੁਨੈਨਾ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ…

Read More

ਪੰਜਾਬ ਵਿੱਚ ਵੱਡੀ ਵਾਰਦਾਤ, ਪੈਟਰੋਲ ਪੰਪ ਤੇ ਗ੍ਰੇਨੈਡ ਨਾਲ ਕੀਤਾ ਹਮਲਾ

ਪੰਜਾਬ ਦੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਐਤਵਾਰ ਦੀ ਰਾਤ ਨੂੰ ਧਮਾਕਾ ਹੋਇਆ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰੌਤੀ ਨਾ ਦੇਣ ‘ਤੇ ਪੂਰੇ ਪਰਿਵਾਰ ਨੂੰ ਤਬਾਹ ਕਰਨ ਦੀ ਧਮਕੀ ਦਿੱਤੀ ਗਈ ਹੈ। ਪੁਲਿਸ…

Read More

10 ਸਾਲਾਂ ਬਾਅਦ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹ ਬਾਰੇ ਹੋ ਸਕਦਾ ਵੱਡਾ ਫੈਸਲਾ

ਦੇਸ਼ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਲਈ ਨਵੰਬਰ ਦਾ ਮਹੀਨਾ ਬਹੁਤ ਖਾਸ ਹੋਣ ਵਾਲਾ ਹੈ। ਸੰਭਾਵਨਾ ਹੈ ਕਿ 10 ਸਾਲਾਂ ਦਾ ਇੰਤਜ਼ਾਰ ਹੁਣ ਖਤਮ ਹੋ ਸਕਦਾ ਹੈ। ਅਗਲੇ ਮਹੀਨੇ ਸਰਕਾਰ ਅਤੇ ਕਰਮਚਾਰੀ ਸੰਗਠਨ ਮਿਲ ਕੇ ਤਨਖਾਹਾਂ ਵਧਾਉਣ ਉਤੇ ਫੈਸਲਾ ਕਰਨਗੇ। ਇਸ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਪਰ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ…

Read More

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਆਈ ਵੱਡੀ ਅਪਡੇਟ, ਠੰਡ ਪੈਣ ਦੇ ਅਸਾਰ

ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਦੀ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀਂ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ…

Read More

ਬੱਚਿਆਂ ਨਾਲ ਭਰੀ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 1 ਵਿਦਿਆਰਥੀ ਦੀ ਹੋਈ ਮੌ.ਤ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲਣ ਵਿਖੇ ਸਥਿਤ ਇੱਕ ਸਕੂਲ ਵੈਨ ਜੋ ਕਿ ਬੱਚਿਆਂ ਅਤੇ ਅਧਿਆਪਕਾ ਨੂੰ ਲੈ ਕੇ ਜਾ ਰਹੀ ਸੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ 4 ਬੱਚੇ ਜਖ਼ਮੀ ਹੋ ਗਏ। ਹਾਲਤ ਗੰਭੀਰ ਦੇਖਦੇ ਹੋਏ ਜ਼ਖਮੀਆਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।…

Read More

Salman Khan ਤੇ ਬਾਬਾ ਸਿੱਦੀਕੀ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ,

ਫਿਲਮ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਮੰਗਲਵਾਰ ਸਵੇਰੇ ਨੋਇਡਾ ਦੇ ਸੈਕਟਰ 39 ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।NCP ਨੇਤਾ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਸੋਮਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਵੀ ਦਿੱਤੀ ਸੀ। ਸ਼ੁਰੂਆਤੀ ਜਾਂਚ ਵਿੱਚ ਮੁਲਜ਼ਮ ਦੀ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ਚ ਆਇਆ ਹਾਂ

ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ- ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ…

Read More

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ…

Read More

ਅੱਜ ਧਨਤੇਰਸ ਦੇ ਦਿਨ ਸਸਤਾ ਹੋਇਆ ਸੋਨਾ, ਜਾਣੋ ਅੱਜ ਦੇ ਰੇਟ

 ਅੱਜ 29 ਅਕਤੂਬਰ ਨੂੰ ਧਨਤੇਰਸ ਦੇ ਮੌਕੇ ‘ਤੇ ਸੋਨਾ ਸਸਤਾ ਹੋ ਗਿਆ ਹੈ। ਸੋਨੇ ਦੀ ਕੀਮਤ ‘ਚ 500 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੂਰੇ ਦੇਸ਼ ਵਿੱਚ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਧਨਤੇਰਸ ਦੇ ਦਿਨ ਸੋਨਾ, ਚਾਂਦੀ ਅਤੇ ਭਾਂਡੇ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਅਜਿਹੇ ਵਿੱਚ 24 ਕੈਰੇਟ ਸੋਨੇ ਦੀ ਕੀਮਤ…

Read More