ਰੇਲ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! 65 ਟਰੇਨਾਂ ਰੱਦ

ਦੇਸ਼ ਭਰ ਤੋਂ ਮਾਤਾ ਵੈਸ਼ਣੋ ਦੇਵੀ ਮੰਦਰ ਅਤੇ ਜੰਮੂ ਜਾਣ ਵਾਲਿਆਂ ਨੂੰ ਰੇਲਵੇ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ ਅਤੇ ਜੰਮੂ ਵਿਚਕਾਰ ਟਰੈਕ ਦੀ ਮੁਰੰਮਤ ਦੇ ਕੰਮ ਕਰਕੇ ਜੰਮੂ ਜਾਣ ਵਾਲੀਆਂ 65 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਕੁਝ ਦਿਨਾਂ ਲਈ 19 ਰੇਲਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 6 ਟ੍ਰੇਨਾਂ…

Read More

ਡੇਰਾ ਬਿਆਸ ਨੇ VIP ਕਲਚਰ ਕੀਤਾ ਖ਼ਤਮ, ਸਾਰੀ ਸੰਗਤ ਦੇ ਨਾਲ ਹੀ ਬੈਠਿਆ ਕਰਨਗੇ VIP’s

ਡੇਰਾ ਰਾਧਾ ਸੁਆਮੀ ਬਿਆਸ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਵੀਆਈਪੀ ਕਲਚਰ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਸੇ ਨੂੰ ਵੀ ਸਤਿਸੰਗ ਸਮੇਂ VIP ਪਾਸ ਜਾਰੀ ਨਹੀਂ ਕੀਤੇ ਜਾਣਗੇ। ਹੁਣ ਡੇਰਾ ਮੁਖੀ ਦੇ ਫੈਸਲੇ ਮੁਤਾਬਕ ਪਹਿਲਾਂ ਜਾਰੀ ਕੀਤੇ ਜਾਣ ਵਾਲੇ ਵੀਆਈਪੀ ਪਾਸ ਰੱਦ ਕਰ ਦਿੱਤੇ ਗਏ ਹਨ…

Read More

ਆਯੁਸ਼ਮਾਨ ਭਾਰਤ ਯੋਜਨਾ ਖਿਲਾਫ SC ਪਹੁੰਚੀ ਕੇਜਰੀਵਾਲ ਸਰਕਾਰ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲੇ ਨਾਲ ਸਮਝੌਤੇ ‘ਤੇ ਦਸਤਖਤ ਕਰਨ ਦੇ ਹੁਕਮਾਂ ‘ਤੇ 5 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਪੀਐਮ-ਆਯੂਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐਮ-ਅਭਿਮ) ਨੂੰ ਲਾਗੂ ਕਰਨ ਲਈ ਦਿੱਤਾ ਗਿਆ ਸੀ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਔਗਸਟਿਨ ਜਾਰਜ ਮਸੀਹ ਦੀ ਬੈਂਚ…

Read More

ਹੁਣ ਭਾਜਪਾ ਵੰਡੇਗੀ ਮੁਫ਼ਤ ਸਿਲੰਡਰ ਤੇ ਔਰਤਾਂ ਨੂੰ 2500 ਰੁਪਏ ਮਹੀਨਾ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਦਾ ਪਹਿਲਾ ਹਿੱਸਾ ਜਾਰੀ ਕੀਤਾ ਹੈ। ਭਾਜਪਾ ਨੇ ਮੈਨੀਫੈਸਟੋ ਦੇ ਪਹਿਲੇ ਹਿੱਸੇ ਵਿੱਚ ਔਰਤਾਂ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਭਾਜਪਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਦਿੱਲੀ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ…

Read More

PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਮਾਮਲਾ, 25 ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿਚ 25 ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਕਤਲ ਦੀ ਕੋਸ਼ਿਸ਼ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਕਿਸਾਨਾਂ ਨੂੰ ਇਸ ਬਾਰੇ ਸੰਮਨ ਜਾਰੀ ਕੀਤੇ ਗਏ ਜਿਸ…

Read More

ਅਕਾਲੀ ਦਲ ਵਿੱਚ ਨਵੇਂ ਮੈਂਬਰਾਂ ਦੀ ਭਰਤੀ ਲਈ ਤਿਆਰੀਆਂ ਸ਼ੁਰੂ, 20 ਜਨਵਰੀ ਤੋਂ ਹੋਵੇਗੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ…

Read More

Sidhu Mossewala ਦੇ ਨਵੇਂ ਗੀਤ ਦਾ ਪੋਸਟਰ ਜਾਰੀ, 23 ਜਨਵਰੀ ਨੂੰ ਹੋਵੇਗਾ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ “ਲਾਕ” ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗਾਣਾ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 8 ਗਾਣੇ ਰਿਲੀਜ਼ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ…

Read More

ਇੰਨ੍ਹਾਂ ਤਿੰਨ ਖਿਡਾਰੀਆਂ ਨੂੰ ਮਿਲੇਗਾ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ

 ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਅੱਜ ਆਪਣੇ ਦਮਦਾਰ ਪ੍ਰਦਰਸ਼ਨ ਅਤੇ ਅਸਾਧਾਰਨ ਪ੍ਰਤਿਭਾ ਦੇ ਆਧਾਰ ‘ਤੇ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਮਿਲਣ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ, ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਵਿਰੁੱਧ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ ਮਨਾਉਂਦਿਆਂ ਦੇਖਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਦੇ…

Read More

8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ, ਪੜ੍ਹੋ ਪੂਰੀ ਖ਼ਬਰ

ਕੇਂਦਰ ਸਰਕਾਰ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਅੱਜ ਸਰਕਾਰੀ ਕਰਮਚਾਰੀਆਂ ਦੇ ਘਰਾਂ ਵਿੱਚ ਦੀਵਾਲੀ ਵਰਗਾ ਮਾਹੌਲ ਹੋਵੇਗਾ। ਹੋਵੇ ਵੀ ਕਿਉਂ ਨਾ, ਕਿਉਂਕਿ ਇਸ ਕਮਿਸ਼ਨ ਦੇ ਬਣਨ ਤੋਂ ਬਾਅਦ ਲਕਸ਼ਮੀ ਜੀ ਦੀ ਕਿਰਪਾ ਹੋਣ ਵਾਲੀ ਹੈ। ਕਿਉਂਕਿ ਹਾਲੇ ਸ਼ੁਰੂਆਤੀ ਰਿਪੋਰਟਾਂ ਆਈਆਂ ਹਨ, ਜਿਸ ਕਰਕੇ ਕਰਮਚਾਰੀਆਂ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਹੈ…

Read More

ਪੰਜਾਬ ਵਿੱਚ ਮੁੜ ਵਿਗੜੇਗਾ ਮੌਸਮ, ਚੇਤਾਵਨੀ ਜਾਰੀ

ਪਿਛਲੇ ਕੁਝ ਦਿਨਾਂ ਵਿਚ ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਮੀਂਹ ਪਿਆ। ਬੁੱਧਵਾਰ ਸ਼ਾਮ ਅਤੇ ਵੀਰਵਾਰ ਸਵੇਰੇ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਰਾਜਾਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾ ਦੇ ਪੈਟਰਨ ਵਿੱਚ ਬਦਲਾਅ ਆਇਆ ਹੈ, ਜਿਸ ਕਾਰਨ ਪੰਜਾਬ ਤੋਂ ਬਿਹਾਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੀਂਹ…

Read More